Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀਆਂ ਵੱਲੋਂ ਅਕਾਲੀ ਆਗੂ ਦੇ ਪੁੱਤਰ ਤੇ ਕਰਵਾਇਆ ਗਿਆ ਪਰਚਾ ਦਰਜ

ਅਕਾਲੀਆਂ ਵੱਲੋਂ ਅਕਾਲੀ ਆਗੂ ਦੇ ਪੁੱਤਰ ਤੇ ਕਰਵਾਇਆ ਗਿਆ ਪਰਚਾ ਦਰਜ

ਨਵੀਂ ਦਿੱਲੀ: ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਪੁਲਿਸ ਕੋਲ ਇੱਕ ਅਕਾਲੀ ਆਗੂ ਦੇ ਪੁੱਤਰ ਖਿਲਾਫ ਹੀ ਪਰਚਾ ਦਰਜ ਕਰਵਾਇਆ ਗਿਆ ਹੈ।

ਮਨਜੀਤ ਸਿੰਘ ਸਰਸਾ  (ਫਾਈਲ ਫੋਟੋ)
ਮਨਜੀਤ ਸਿੰਘ ਸਰਸਾ (ਫਾਈਲ ਫੋਟੋ)

ਖਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਦੇ ਕਨੇਡਾ ਵਾਸੀ ਪੁੱਤਰ ਰਘਵੀਰ ਸਿੰਘ ਨੇ ਆਪਣੀ ਫੇਸਬੁੱਕ ਆਈ.ਡੀ ਤੇ ਇਹ ਲਿਖ ਦਿੱਤਾ ਸੀ ਕਿ ਅਕਾਲੀਆਂ ਦੀ 23 ਨਵੰਬਰ ਦੀ ਬਠਿੰਡਾ ਵਿਖੇ ਹੋਣ ਵਾਲੀ ਸਦਭਾਵਨਾ ਰੈਲੀ ਮੁਲਤਵੀ ਹੋ ਕੇ ਹੁਣ 15 ਦਸੰਬਰ ਨੂੰ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: