ਤਲਵੰਦੀ ਸਾਬੋ: ਅੱਜ ਇੱਥੇ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਹੋਈ ਸਿਆਸੀ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ (ਸਾਂਝਾ) ਅਤੇ ਹੋਰ ਸਹਿਯੋਗੀ ਜੱਥੇਬੰਦੀਆਂ ਨੇ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਸੱਦਣ ਦਾ ਐਾਲਨ ਕੀਤਾ।

ਇਸ ਤੋਂ ਪਹਿਲਾਂ ਉਪਰੋਕਤ ਜੱਥੇਬੰਦੀਆਂ ਨੇ 10 ਨਵੰਬਰ 2015 ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਸਰਬੱਤ ਖਾਲਸਾ ਦਾ ਸਮਾਗਮ ਕੀਤਾ ਸੀ।
ਪਹਿਲਾਂ ਇਨ੍ਹਾਂ ਜੱਥੇਬੰਦੀਆਂ ਨੇ 13 ਅਪ੍ਰੈਲ 2016 ਨੂੰ ਸਰਬੱਤ ਖਾਲਸਾ ਸੱਦਣ ਦਾ ਐਲਾਨ ਕੀਤਾ ਸੀ, ਪਰ ਪਿੱਛੋਂ ਉਨ੍ਹਾਂ ਨੇ 10 ਨਵੰਬਰ 2016 ਨੂੰ ਸਰਬੱਤ ਖਾਲਸਾ ਸੱਦਣ ਦਾ ਐਲਾਨ ਕੀਤਾ