Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਤਰਰਾਸ਼ਟਰੀ ਸੰਬੰਧਾਂ ਵਿਚ ਫੈਸਲਿਆਂ ਦੀ ਪ੍ਰਕਿਰਿਆ ਤੇ ਸਿਧਾਂਤ: ਡਾ. ਪਰਮਜੀਤ ਕੌਰ ਗਿੱਲ [ਫੈਸਲੇ ਲੈਣ ਦਾ ਤਰੀਕਾ]

ਅੰਤਰਰਾਸ਼ਟਰੀ ਸੰਬੰਧਾਂ ਵਿਚ ਫੈਸਲਿਆਂ ਦੀ ਪ੍ਰਕਿਰਿਆ ਤੇ ਸਿਧਾਂਤ: ਡਾ. ਪਰਮਜੀਤ ਕੌਰ ਗਿੱਲ [ਫੈਸਲੇ ਲੈਣ ਦਾ ਤਰੀਕਾ]

 

ਕਿਸੇ ਵੀ ਸਮਾਜ, ਰਾਜ, ਸੰਸਥਾ ਲਈ ‘ਅਗਵਾਈ’ ਤੇ ‘ਫੈਸਲਾ’ ਦੋ ਬੁਨਿਆਦੀ ਤੱਤ ਹਨ। ਇਹ ਅਹਿਮ ਹੈ ਕਿ ਅਗਵਾਈ ਕਿਵੇਂ ਉੱਭਰਦੀ ਹੈ ਤੇ ਫੈਸਲੇ ਕਿਵੇਂ ਲਏ ਜਾਂਦੇ ਹਨ। ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ “ਫੈਸਲੇ ਲੈਣ ਦਾ ਤਰੀਕਾ” ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ। ਅਦਾਰੇ ਦੇ ਸੈਨੇਟ ਭਵਨ ਵਿਚ 26 ਜੁਲਾਈ 2023 ਨੂੰ ਕਰਵਾਏ ਗਏ ਇਸ ਸੈਮੀਨਾਰ ਵਿਚ ਮਾਹਿਰ ਬੁਲਾਰਿਆਂ ਨੇ ਵਿਸ਼ੇ ਦੇ ਵੱਖ-ਵੱਖ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਵਿਚਾਰ-ਚਰਚਾ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਗਿੱਲ ਨੇ “ਅੰਤਰਰਾਸ਼ਟਰੀ ਸੰਬੰਧਾਂ ਵਿਚ ਫੈਸਲਿਆਂ ਦੀ ਪ੍ਰਕਿਰਿਆ- ਸਿਧਾਂਤਾਂ ਦੇ ਹਵਾਲੇ ਨਾਲ” ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਅਸੀਂ ਡਾ. ਪਰਮਜੀਤ ਕੌਰ ਗਿੱਲ ਵੱਲੋਂ ਸਾਂਝੇ ਕੀਤੇ ਵਿਚਾਰ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਲਈ ਮੁੜ ਸਾਂਝੇ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸੇ ਵੀ ਸਮਾਜ, ਰਾਜ, ਸੰਸਥਾ ਲਈ ‘ਅਗਵਾਈ’ ਤੇ ‘ਫੈਸਲਾ’ ਦੋ ਬੁਨਿਆਦੀ ਤੱਤ ਹਨ। ਇਹ ਅਹਿਮ ਹੈ ਕਿ ਅਗਵਾਈ ਕਿਵੇਂ ਉੱਭਰਦੀ ਹੈ ਤੇ ਫੈਸਲੇ ਕਿਵੇਂ ਲਏ ਜਾਂਦੇ ਹਨ। ਗੋਸਟਿ ਸਭਾ ਪੰਜਾਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: