Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਜ ਪੈ ਰਹੀਆਂ ਹਨ 3 ਨਗਰ ਨਿਗਮ ਤੇ 29 ਨਗਰ ਪੰਚਾਇਤਾਂ ਤੇ ਕੌਂਸਲਾਂ ਲਈ ਵੋਟਾਂ

ਅੱਜ ਪੈ ਰਹੀਆਂ ਹਨ 3 ਨਗਰ ਨਿਗਮ ਤੇ 29 ਨਗਰ ਪੰਚਾਇਤਾਂ ਤੇ ਕੌਂਸਲਾਂ ਲਈ ਵੋਟਾਂ

ਚੰਡੀਗੜ੍ਹ: ਪੰਜਾਬ ਵਿਚ 3 ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਪਟਿਆਲਾ) ਤੇ 29 ਨਗਰ ਪੰਚਾਇਤਾਂ ਤੇ ਕੌਂਸਲਾਂ ਦੀਆਂ ਚੋਣਾਂ ਅੱਜ (17 ਦਸੰਬਰ) ਪੈ ਰਹੀਆਂ ਹਨ। ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗਾ। ਵੋਟਾਂ ਪਾਉਣ ਦਾ ਕੰਮ ਮੁਕੰਮਲ ਹੁੰਦਿਆਂ ਹੀ ਫੌਰੀ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।

MC Elections 2017

ਤਿੰਨੇ ਨਗਰ ਨਿਗਮਾਂ ਦੀਆਂ ਚੋਣਾਂ ਕਾਂਗਰਸ, ਬਾਦਲ ਦਲ-ਭਾਜਪਾ ਤੇ ‘ਆਪ’ ਆਪੋ-ਆਪਣੇ ਚੋਣ ਨਿਸ਼ਾਨ ‘ਤੇ ਲੜ ਰਹੀਆਂ ਹਨ। ਪੰਜਾਬ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ‘ਨੋਟਾ’ (ਕੋਈ ਵੀ ਉਮੀਦਵਾਰ ਪਸੰਦ ਨਹੀਂ) ਦੀ ਵਰਤੋਂ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਸੰਵਿਧਾਨ ਨਗਰ ਨਿਗਮ ਚੋਣ ਨਤੀਜਿਆਂ ਬਾਬਤ ਕਿਸੇ ਵੀ ਅਦਾਲਤ ਨੂੰ ਸੁਣਵਾਈ ਕਰਨ ਦਾ ਅਧਿਕਾਰ ਨਹੀਂ ਦਿੰਦਾ। ਉੱਧਰ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ 'ਚ ਧਾਂਦਲੀਆਂ ਦੇ ਦੋਸ਼
ਕਾਂਗਰਸ ਪਾਰਟੀ ਨੇ ਤਿੰਨ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਅਤੇ 32 ਨਗਰ ਕੌਂਸਲਰਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਐਤਵਾਰ (17 ਦਸੰਬਰ) ਜਿੱਤ ਪ੍ਰਾਪਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ
ਵਿਧਾਨ ਸਭਾ ਚੋਣਾਂ ਵਿੱਚ ਜ਼ਿਲ੍ਹੇ ਦੇ 10 ਵਿਧਾਨ ਸਭਾ ਹਲਕਿਆਂ 'ਤੇ ਕਬਜ਼ਾ ਕਰਨ ਉਪਰੰਤ ਕਾਂਗਰਸ ਨੇ ਅੱਜ (17 ਦਸੰਬਰ, 2017) ਰਾਜਾਸਾਂਸੀ ਮਿਉਂਸਪਲ ਕਮੇਟੀ 'ਤੇ ਮੁਕੰਮਲ ਕਬਜ਼ਾ ਕਰ ਲਿਆ। ਪਾਰਟੀ ਨੇ
ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੀਆਂ ਨਗਰ ਨਿਗਮਾਂ ਸਮੇਤ 29 ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਨੁਮਾਇੰਦਿਆਂ ਦੀ ਚੋਣ ਲਈ ਪ੍ਰਚਾਰ ਸ਼ੁੱਕਰਵਾਰ (15 ਦਸੰਬਰ) ਸ਼ਾਮ ਬੰਦ ਹੋ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: