Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਨੇ ਡਾ. ਅਮਨਦੀਪ ਕੌਰ ਗੋਸਲ ਤੇ ਜਸਵੀਰ ਸਿੰਘ ਕੁਦਨੀ ਨੂੰ ਸੂਬਾ ਜਨਰਲ ਸਕੱਤਰ ਬਣਾਇਆ

‘ਆਪ’ ਨੇ ਡਾ. ਅਮਨਦੀਪ ਕੌਰ ਗੋਸਲ ਤੇ ਜਸਵੀਰ ਸਿੰਘ ਕੁਦਨੀ ਨੂੰ ਸੂਬਾ ਜਨਰਲ ਸਕੱਤਰ ਬਣਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਢਾਂਚੇ ‘ਚ ਵਿਸਤਾਰ ਕਰਦੇ ਹੋਏ 2 ਸੂਬਾ ਜਨਰਲ ਸਕੱਤਰ, ਕਿਸਾਨ ਇਕਾਈ ਦੇ 5 ਜ਼ੋਨ ਪ੍ਰਧਾਨ ਅਤੇ ਤਿੰਨ ਬੁਲਾਰੇ ਨਿਯੁਕਤ ਕੀਤੇ ਹਨ।

ਡਾ. ਅਮਨਦੀਪ ਕੌਰ ਗੋਸਲ ਤੇ ਜਸਵੀਰ ਸਿੰਘ ਕੁਦਨੀ

‘ਆਪ’ ਦੇ ਸੂਬਾਈ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਐਲਾਨ ਕਰਦੇ ਹੋਏ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡਾ. ਅਮਨਦੀਪ ਕੌਰ ਗੋਸਲ ਅਤੇ ਜਸਵੀਰ ਸਿੰਘ ਕੁਦਨੀ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਰਟੀ ਦੀ ਕਿਸਾਨ ਇਕਾਈ ਦਾ ਵਿਸਤਾਰ ਕਰਦੇ ਹੋਏ ਜਸਵੀਰ ਸਿੰਘ, ਸੁਰ ਸਿੰਘ ਨੂੰ ਕਿਸਾਨ ਇਕਾਈ ਮਾਝਾ, ਹਰਮੀਕ ਸਿੰਘ ਔਲਖ ਨੂੰ ਕਿਸਾਨ ਇਕਾਈ ਦੁਆਬਾ ਜ਼ੋਨ, ਕੁਲਵਿੰਦਰ ਸਿੰਘ ਸੰਧੂ ਨੂੰ ਕਿਸਾਨ ਇਕਾਈ ਮਾਲਵਾ ਜ਼ੋਨ-1, ਗੁਰਜੀਤ ਸਿੰਘ ਗਿੱਲ ਨੂੰ ਕਿਸਾਨ ਇਕਾਈ ਮਾਲਵਾ ਜ਼ੋਨ-2 ਅਤੇ ਮਹਿੰਦਰ ਸਿੰਘ ਸਿੱਧੂ ਨੂੰ ਕਿਸਾਨ ਇਕਾਈ ਮਾਲਵਾ ਜ਼ੋਨ-3 ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਬਾਅਦ ਪਾਰਟੀ ਨੇ ਐਡਵੋਕੇਟ ਗੋਬਿੰਦਰ ਮਿੱਤਲ, ਐਡਵੋਕੇਟ ਬੂਟਾ ਸਿੰਘ ਬੈਰਾਗੀ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਪਾਰਟੀ ਦੇ ਬੁਲਾਰੇ ਨਿਯੁਕਤ ਕੀਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: