Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ.ਡੀ.ਐਕਸ. ਕੇਸ ਵਿਚ ਭਾਈ ਸਰਵਣ ਸਿੰਘ ਜੰਮੂ ਦੀ ਜ਼ਮਾਨਤ ਹੋਈ

ਆਰ.ਡੀ.ਐਕਸ. ਕੇਸ ਵਿਚ ਭਾਈ ਸਰਵਣ ਸਿੰਘ ਜੰਮੂ ਦੀ ਜ਼ਮਾਨਤ ਹੋਈ

ਚੰਡੀਗੜ੍ਹ/ ਜਲੰਧਰ:  ਭਾਈ ਸਰਵਣ ਸਿੰਘ ਸੱਬਾ ਵਾਸੀ ਸਿੰਬਲ ਕੈਂਪ ਜੰਮੂ ਦੀ ਹਾਈ ਕੋਰਟ ਤੋਂ ਜ਼ਮਾਨਤ ਹੋ ਗਈ। ਸਰਵਣ ਸਿੰਘ ਕਪੂਰਥਲਾ ਜੇਲ੍ਹ ਵਿਚ ਬੰਦ ਹਨ। ਉਹਨਾਂ ਨੂੰ ਜਲੰਧਰ ਪੁਲਿਸ ਨੇ ਥਾਣਾ ਭੋਗਪੁਰ ਦੇ ਇਕ ਕੇਸ ਵਿਚ ਐਫ.ਆਈ.ਆਰ. 102/ 2014 ਧਾਰਾ 121, 121-ਏ, 120-ਬੀ, ਅਸਲੇ ਦੀ ਧਾਰਾ 25/54/59, ਗੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 15, 17, 18, 18ਬੀ ਤਹਿਤ ਜੰਮੂ ਤੋਂ ਗ੍ਰਿਫਤਾਰ ਕੀਤਾ ਸੀ।

ਪੰਜਾਬ ਪੁਲਿਸ
ਪੰਜਾਬ ਪੁਲਿਸ

ਜਲਦ ਹੀ ਉਹ ਜ਼ਮਾਨਤਾਂ ਭਰਵਾ ਕੇ ਬਾਹਰ ਆ ਜਾਣਗੇ। ਉਹਨਾਂ ਵਲੋਂ ਹਾਈ ਕੋਰਟ ਦੇ ਵਕੀਲ ਬਲਬੀਰ ਸਿੰਘ ਸੇਵਕ ਪੇਸ਼ ਹੋਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਾਤਾ ਸੁਖਵੰਤ ਕੌਰ ਦੇ ਪਤੀ ਅਤੇ ਪਿਤਾ ਨੂੰ ਪੰਜਾਬ ਪੁਲੀਸ ਨੇ ਤਕਰੀਬਨ 26 ਸਾਲ ਪਹਿਲਾਂ ਜਬਰੀ ਚੁੱਕ ਲਿਆ ਸੀ ਅਤੇ ਉਸ ਤੋਂ ਬਾਅਦ ਉਹ ਮੁੜ ਕਦੇ ਘਰ ਨਹੀਂ ਪਰਤੇ। ਇਸ
ਦੋਰਾਹਾ ਪੁਲਿਸ ਨੇ 28 ਮਾਰਚ (ਮੰਗਲਵਾਰ) ਨੂੰ ਭਾਈ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ
ਬਠਿੰਡਾ ਪੁਲਿਸ ਨੇ ਜੰਮੂ ਕਸ਼ਮੀਰ ਦੇ ਗ੍ਰਿਫਤਾਰ ਕੀਤੇ ਨੌਜਵਾਨ ਕਮਲਜੀਤ ਸਿੰਘ ਉਰਫ਼ ਰਿੰਕੂ ਖ਼ਿਲਾਫ਼ ਦੇਸ਼ ਧ੍ਰੋਹ ਤੇ ਦੰਗੇ ਭੜਕਾਉਣ ਦਾ ਕੇਸ ਦਰਜ ਕੀਤਾ ਹੈ ਪਰ ਬਠਿੰਡਾ ਜ਼ੋਨ ਦੇ ਆਈਜੀ ਨੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: