ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਵੱਲੋਂ “ਇੰਡੀਆ ਦੀ ਭਾਖਾ ਨੀਤੀ ਦੀ ਪੜਚੋਲ” ਵਿਸ਼ੇ ਉੱਤੇ ਇਕ ਵਿਚਾਰ-ਚਰਚਾ 17 ਸਤੰਬਰ 2021 ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਜ਼ ਕਨਵੈਨਸ਼ਨ ਸੈਂਟਰ ਵਿਖੇ ਕਰਵਾਈ ਗਈ। ਭਾਖਾ ਵਿਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਭਾਖਾ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਜੋਗਾ ਸਿੰਘ ਨੇ ਵੀ ਇਸ ਵਿਚਾਰ-ਚਰਚਾ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋ. ਜੋਗਾ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਇਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

Comments

comments