Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਦਾਲਤ ਨੇ ਜੇਲ ਭੇਜਿਆ

ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਦਾਲਤ ਨੇ ਜੇਲ ਭੇਜਿਆ

ਨਵੀਂ ਦਿੱਲੀ (18 ਫਰਵਰੀ, 2016): ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਦੇਸ਼ਧਰੋਹ ਦੇ ਕੇਸ ਅੱਜ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਅਦਾਲਤ ਨੇ ਜੇਲ ਭੇਜ ਦਿੱਤਾ । ਪਟਿਆਲਾ ਹਾੳੂਸ ਕੋਰਟ ਕੰਪਲੈਕਸ ’ਚ ਦੋ ਦਿਨ ਹੋਈ ਹਿੰਸਾ ਤੋਂ ਬਾਅਦ ਪੁਲੀਸ ਨੇ ਕੋਈ ਖ਼ਤਰਾ ਨਾ ਲੈਂਦਿਆਂ ਥਾਣੇ ’ਚ ਹੀ ਮੈਜਿਸਟਰੇਟ ਅੱਗੇ ਗਿਲਾਨੀ ਨੂੰ ਪੇਸ਼ ਕਰ ਦਿੱਤਾ।

ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ (ਪੁਰਾਣੀ ਫੋਟੋ)
ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ (ਪੁਰਾਣੀ ਫੋਟੋ)

ਗਿਲਾਨੀ ਨੇ ਜ਼ਮਾਨਤ ਦੀ ਅਰਜ਼ੀ ਵੀ ਦਾਖ਼ਲ ਕੀਤੀ ਹੈ ਜਿਸ ’ਤੇ ਮੈਟਰੋਪਾਲਿਟਨ ਮੈਜਿਸਟਰੇਟ ਹਰਵਿੰਦਰ ਸਿੰਘ ਸ਼ੁੱਕਰਵਾਰ ਨੂੰ ਸੁਣਵਾਈ ਕਰਨਗੇ।

ਪ੍ਰੋਫੈਸਰ ਗਿਲਾਨੀ ਨੂੰ ਪ੍ਰੈਸ ਕਲੱਬ ਆਫ ਇੰਡੀਆ ਵਿਖੇ 10 ਫਰਵਰੀ ਨੂੰ ਅਫਜਲ ਗੁਰੂ ਦੀ ਫਾਂਸੀ ਵਿਰੁੱਧ ਉਸ ਦੀ ਬਰਸੀ ਤੇ ਕੀਤੇ ਗਏ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਨਾਅਰੇ ਲੱਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: