Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਸਾਨੀ ਸੰਘਰਸ਼ ਤਹਿਤ ਕੁਰਬਾਨ ਹੋਏ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਮਾਗਮ

ਕਿਸਾਨੀ ਸੰਘਰਸ਼ ਤਹਿਤ ਕੁਰਬਾਨ ਹੋਏ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਮਾਗਮ

ਬੰਡਾਲਾ: ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ 21 ਮਾਰਚ 2021 ਨੂੰ ਬੰਡਾਲਾ ਵਿਖੇ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਮੌਕੇ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਜੀ ਭਾਈ ਹਰਦੀਪ ਸਿੰਘ ਡਿਬਡਿਬਾ ਵੱਲੋਂ ਵੀ ਸ਼ਮੂਲੀਅਤ ਕੀਤੀ ਗਏ। ਸਿੱਖ ਸੰਗਤਾਂ ਨੇ ਭਾਈ ਹਰਦੀਪ ਸਿੰਘ ਡਿਬਡਿਬਾ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸਿੱਖ ਯੂਥ ਆਫ ਪੰਜਾਬ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਤਹਿਤ ਕੁਰਬਾਨ ਹੋਏ ਭਾਈ ਨਵਰੀਤ ਸਿੰਘ ਤੇ ਹੋਰਨਾਂ ਜੀਆਂ ਨਮਿੱਤ ਅੱਜ (22 ਮਾਰਚ ਨੂੰ) ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕਰਵਾਏ ਗਏ ਹਨ ਜਿਸ ਦੇ ਭੋਗ 24 ਮਾਰਚ ਨੂੰ ਪੈਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਤੀਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਜੀ ਬਾਪੂ ਹਰਦੀਪ ਸਿੰਘ ਡਿਬਡਿਬਾ ਵੱਲੋਂ ਨੌਜਵਾਨਾਂ ਅਤੇ ਕਿਸਾਨੀ
ਅੱਜ ਮੈਂ ਆਪਣੇ ਵੈਰਾਗ ਨਾਲ ਭਿੱਜੇ ਹੋਏ ਦਿਲ ਅੰਦਰੋਂ ਤੁਹਾਨੂੰ ਇੱਕ ਅਵਾਜ਼ ਦੇ ਰਿਹਾ ਹਾਂ ਜੋ ਮੇਰਾ ਇੱਕ ਫ਼ਰਜ਼ ਅਤੇ ਸਮੇਂ ਦੀ ਮੁੱਖ ਲੋੜ ਵੀ ਹੈ।ਮੇਰੀ ਜਵਾਨੀ,ਮੇਰਾ ਭਵਿੱਖ ਅਤੇ ਮੇਰੇ
26 ਜਨਵਰੀ ਦੀ ਕਿਸਾਨ ਪਰੇਡ ਵਿੱਚ ਸ਼ਹੀਦ ਹੋਣ ਵਾਲੇ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਜੀ ਭਾਈ ਹਰਦੀਪ ਸਿੰਘ ਵੱਲੋਂ ਸਮੂਹ ਸੰਗਤਾਂ ਤੇ ਕਿਸਾਨੀ ਸੰਘਰਸ਼ ਨਾਲ ਜੁੜੀਆਂ ਸਖਸ਼ੀਅਤਾਂ ਅਤੇ ਇਸ ਸੰਘਰਸ਼

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: