Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਦਸੰਬਰ ਤੱਕ ਜਮਾ ਕਰਵਾਉਣ

ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਦਸੰਬਰ ਤੱਕ ਜਮਾ ਕਰਵਾਉਣ

Nankana-Sahib-and-Sikhsਅੰਮਿ੍ਤਸਰ (26 ਨਵੰਬਰ , 2014): ਖਾਲਸਾ ਪੰਥ ਦੇ ਸਾਜ਼ਨਾ ਦਿਵਸ ਨੂੰ ਪਾਕਿਸਤਾਨ ਦੇ ਗੁਰਦੁਅਰਾ ਸਾਹਿਬਾਨ ਵਿੱਚ ਮਨਾਉਣ ਜਾਣ ਲਈ ਚਿਾਹਵਾਨ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਸਪੋਰਟ ਕਮਟੀ ਕੋਲ ਜ਼ਮਾਂ ਕਰਵਾਉਣ ਲਈ ਕਿਹਾ ਹੈ।

ਇਸ ਸਮੇਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਮੋਖਾ ਪ੍ਰਾਪਤ ਹੋਵੇਗਾ

ਅਪ੍ਰੈਲ 2015 ‘ਚ ਵਿਸਾਖੀ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 20 ਦਸੰਬਰ ਤੱਕ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ।  ਸਕੱਤਰ ਸ: ਦਲਮੇਘ ਸਿੰਘ ਨੇ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਕਾਗਜ਼ਾਤ 20 ਦਸੰਬਰ ਤੱਕ ਭੇਜਣ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: