ਲੁਧਿਆਣਾ: ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅੱਜ ਸਵੇਰੇ 8 ਵਜੇ ਇੱਕ ਔਰਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਪਹਿਚਾਣ ਬਲਵਿੰਦਰ ਕੌਰ (47) ਪਤਨੀ ਅਮਰ ਸਿੰਘ ਵਾਸੀ ਘਵਦੀ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਔਰਤ ‘ਤੇ ਪਿਛਲੇ ਸਾਲ ਪਿੰਡ ਘਵੱਦੀ ਦੇ ਗੁਰਦੁਆਰੇ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਕੇਸ ਦਰਜ ਹੈ ਤੇ ਜੋ ਕੁੱਝ ਦਿਨ ਪਹਿਲਾਂ ਹੀ ਜੇਲ੍ਹ ‘ਚੋਂ ਆਈ ਸੀ।

ਵਧੇਰੇ ਵਿਸਤਾਰ ਲਈ ਵੇਖੋ –
Women accused of Ghawaddi beadbi incident shot dead near Ludhiana …
– 0 –