Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੰਡੀਗੜ੍ਹ-ਥਾਈਲੈਂਡ ਹਵਾਈ ਸਫਰ 11 ਦਸੰਬਰ ਤੋਂ ਸ਼ੁਰੂ

ਚੰਡੀਗੜ੍ਹ-ਥਾਈਲੈਂਡ ਹਵਾਈ ਸਫਰ 11 ਦਸੰਬਰ ਤੋਂ ਸ਼ੁਰੂ

ਅੰਮ੍ਰਿਤਸਰ: ਇੰਡੀਆ ਟਰੈਵਲ ਮਾਰਟ ਵੱਲੋਂ ਇੱਥੇ ਰਣਜੀਤ ਐਵੀਨਿਊ ਸਥਿਤ ਹੋਟਲ ਵਿੱਚ ਲਾਈ ਟਰੈਵਲ ਐਂਡ ਟੂਰਿਜ਼ਮ ਪ੍ਰਦਰਸ਼ਨੀ ਦੌਰਾਨ ਡਾਇਰੈਕਟਰ ਟੂਰਿਜ਼ਮ ਅਥਾਰਟੀ ਆਫ ਥਾਈਲੈਂਡ ਮਿਸਟਰ ਇਸਰਾ ਸਟੈਂਪਾਸੈਥ ਨੇ ਕਿਹਾ ਕਿ 11 ਦਸੰਬਰ ਤੋਂ ਚੰਡੀਗੜ੍ਹ ਤੋਂ ਥਾਈਲੈਂਡ ਲਈ ਸਿੱਧੀ ਏਅਰ ਇੰਡੀਆ ਦੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਚੰਡੀਗੜ੍ਹ, ਲੁਧਿਆਣਾ, ਭੁਵਨੇਸ਼ਵਰ, ਜੈਪੁਰ, ਲਖਨਊ ’ਤੇ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰਹੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅੰਮ੍ਰਿਤਸਰ ਆਉਣ ਦਾ ਉਨ੍ਹਾਂ ਦਾ ਉਦੇਸ਼ ਸੈਲਾਨੀਆਂ ਨੂੰ ਨਵੀਆਂ ਸਕੀਮਾਂ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਇੰਡੀਆ ਟਰੈਵਲ ਮਾਰਟ ਦੇ ਐਮ.ਡੀ ਅਜੇ ਗੁਪਤਾ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਧੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ ਵਿੱਚ ਰਹਿੰਦੇ ਤੇ ਕੰਮ ਕਰਦੇ ਪੰਜਾਬ ਤੇ ਪੰਜਾਬੀ ਬੋਲੀ ਦੇ ਹਿਤੈਸ਼ੀ ਪੱਤਰਕਾਰਾਂ, ਲੇਖਕਾਂ ਤੇ ਖਬਰਖਾਨੇ ਨਾਲ ਜੁੜੀਆਂ ਸਖਸ਼ੀਅਤਾਂ ਵੱਲੋਂ 'ਪੰਜਾਬੀ ਪੱਤਰਕਾਰ ਤੇ ਲੇਖਕ ਮੰਚ' ਬਣਾਇਆ ਗਿਆ ਹੈ।
ਪੰਜਾਬੀ ਹਿਤੈਸ਼ੀਆਂ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਰੁਤਬਾ ਦਿਵਾਉਣ ਲਈ ਕੀਤੀ ਜਾ ਰਹੀ ਜੱਦੋ-ਜਹਿਦ ਦਾ ਕੁਝ ਅਸਰ ਦਿਖਣਾ ਸ਼ੁਰੂ ਹੋਇਆ ਹੈ। ਇਸ ਦੀ ਤਾਜ਼ਾ ਮਿਸਾਲ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੰਜਾਬੀ ਬੋਲੀ ਲਈ ਆਵਾਜ਼ ਚੁੱਕਣ ਵਾਲੇ ਅਤੇ ਪੰਜਾਬੀ ਨੂੰ ਵਿਸਾਰ ਕੇ ਇੱਥੇ ਹਿੰਦੀ-ਅੰਗਰੇਜ਼ੀ 'ਚ ਲੱਗੇ ਸਰਕਾਰੀ ਬੋਰਡਾਂ 'ਤੇ ਵਿਰੋਧ ਵਜੋਂ ਕਾਲਾ ਪੇਂਟ ਫੇਰਨ ਵਾਲੇ ਸ.
ਕੁੱਲ 122 ਉਮੀਦਵਾਰਾਂ ਵਿਚੋਂ 26 ਕਾਂਗਰਸ, 22 ਭਾਰਤੀ ਜਨਤਾ ਪਾਰਟੀ (ਭਾਜਪਾ), 19 ਬਹੁਜਨ ਸਮਾਜ ਪਾਰਟੀ (ਬਸਪਾ) ਤੇ 4 ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਉਮੀਦਵਾਰ ਹਨ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: