Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੋਕਲਾਮ: ਭਾਰਤ ਵਲੋਂ ਆਪਣੀ ਫੌਜ ਪਿੱਛੇ ਹਟਾਈ ਗਈ, ਚੀਨ ਵੀ ਆਪਣੀ ਫੌਜ ਹਟਾਏਗਾ: ਮੀਡੀਆ ਰਿਪੋਰਟ

ਡੋਕਲਾਮ: ਭਾਰਤ ਵਲੋਂ ਆਪਣੀ ਫੌਜ ਪਿੱਛੇ ਹਟਾਈ ਗਈ, ਚੀਨ ਵੀ ਆਪਣੀ ਫੌਜ ਹਟਾਏਗਾ: ਮੀਡੀਆ ਰਿਪੋਰਟ

ਬੀਜਿੰਗ: ਸਿੱਕਮ ਦੀ ਚੀਨ ਨਾਲ ਲਗਦੀ ਸਰਹੱਦ ‘ਤੇ ਪਿਛਲੇ ਢਾਈ ਮਹੀਨਿਆਂ ਤੋਂ ਚੱਲ ਰਹੇ ਚੀਨ-ਭਾਰਤ ਵਿਵਾਦ ‘ਚ ਅੱਜ ਇਕ ਨਵਾਂ ਮੋੜ ਆਇਆ ਹੈ। ਚੀਨ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਭਾਰਤ ਪਹਿਲਾਂ ਆਪਣੇ ਫੌਜੀ ਪਿੱਛੇ ਹਟਾਏ ਫਿਰ ਹੀ ਕੋਈ ਗੱਲ ਹੋਏਗੀ।

ਚੀਨੀ ਫੌਜੀ (ਪ੍ਰਤੀਕਾਤਮਕ ਤਸਵੀਰ)
ਚੀਨੀ ਫੌਜੀ (ਪ੍ਰਤੀਕਾਤਮਕ ਤਸਵੀਰ)

ਚੀਨੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਭਾਰਤ ਨੇ ਆਪਣੀ ਫੌਜ ਹਟਾ ਲਈ ਹੈ ਅਤੇ ਜਵਾਬ ਵਿਚ ਚੀਨ ਦੀ ਆਪਣੀ ਫੌਜ ਪੀਪਲਸ ਲਿਬਰੇਸ਼ਨ ਆਰਮੀ (ਪੀਐਲਏ) ਪਿੱਛੇ ਹਟਾਏਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ਖੂਫੀਆ ਏਜੰਸੀ ਰਾਅ ਦੇ (ਸਾਬਕਾ) ਅਧਿਕਾਰੀ ਵਿਕਾਸ ਯਾਦਵ ਨੂੰ ਅਮਰੀਕਾ ਵੱਲੋਂ ਨਿਊ ਯਾਰਕ ਦੀ ਅਦਾਲਤ ਵਿਚ "ਭਾੜੇ ਤੇ ਕਤਲ" ਕਰਵਾਉਣ ਦੀ ਸਾਜਿਸ਼ ਤੇ ਕੋਸ਼ਿਸ਼ ਦੇ ਮਾਮਲੇ ਵਿਚ ਦੋਸ਼ੀ
ਭਾਰਤ ਦੀ ਖੂਫੀਆ ਏਜੰਸੀ ਰਾਅ ਦੇ (ਸਾਬਕਾ) ਅਧਿਕਾਰੀ ਵਿਕਾਸ ਯਾਦਵ ਨੂੰ ਅਮਰੀਕਾ ਵੱਲੋਂ ਨਿਊ ਯਾਰਕ ਦੀ ਅਦਾਲਤ ਵਿਚ "ਭਾੜੇ ਤੇ ਕਤਲ" ਕਰਵਾਉਣ ਦੀ ਸਾਜਿਸ਼ ਤੇ ਕੋਸ਼ਿਸ਼ ਦੇ ਮਾਮਲੇ ਵਿਚ ਦੋਸ਼ੀ
ਅਮਰੀਕਾ ਦੇ ਰੱਖਿਆ ਮਹਿਕਮੇ (ਪੈਂਟਾਗਨ) ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਤਣਾਅ ਦਰਮਿਆਨ 2022 'ਚ "ਅਸਲ ਕਬਜਾ ਰੇਖਾ" (ਲਾਈਨ ਆਫ ਅਕਚੂਅਲ ਕੰਟਰੋਲ) ਨਾਲ
ਅਮਰੀਕਾ ਦੇ ਰੱਖਿਆ ਮਹਿਕਮੇ (ਪੈਂਟਾਗਨ) ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਤਣਾਅ ਦਰਮਿਆਨ 2022 'ਚ "ਅਸਲ ਕਬਜਾ ਰੇਖਾ" (ਲਾਈਨ ਆਫ ਅਕਚੂਅਲ ਕੰਟਰੋਲ) ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: