Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਸਾਹਿਬ ਕਰਵਾਉਣ ਲਈ ਨਿਯਮਤ ਦਫ਼ਤਰ ਦੀ ਸ਼ੁਰੂਆਤ

ਦਰਬਾਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਸਾਹਿਬ ਕਰਵਾਉਣ ਲਈ ਨਿਯਮਤ ਦਫ਼ਤਰ ਦੀ ਸ਼ੁਰੂਆਤ

ਅੰਮਿ੍ਤਸਰ (21 ਜਨਵਰੀ, 2015): ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਲਈ ਨਿਯਮਤ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ ਹੈ।

ਦਫਤਰ ਦੇ ਉਦਘਾਟਨ ਮੌਕੇ ਅਰਦਾਸ ਵਿੱਚ ਸ਼ਾਮਲ ਸੰਗਤ
ਦਫਤਰ ਦੇ ਉਦਘਾਟਨ ਮੌਕੇ ਅਰਦਾਸ ਵਿੱਚ ਸ਼ਾਮਲ ਸੰਗਤ

ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਗੁਰਦੁਆਰਾ ਸਾਹਿਬਾਨ ਦੇ ਨਾਲ ਬਣੇ ਇਸ ਦਫ਼ਤਰ ਸ੍ਰੀ ਅਖੰਡ ਪਾਠਾਂ ਦੀ ਸੇਵਾ ਸ. ਸਵਿੰਦਰਪਾਲ ਸਿੰਘ ਨੂੰ ਉਨ੍ਹਾਂ ਦੀ ਬੇਨਤੀ ‘ਤੇ ਸ਼ੋ੍ਰਮਣੀ ਕਮੇਟੀ ਵੱਲੋਂ ਦਿੱਤੀ ਗਈ ਸੀ ਜੋ ਅੱਜ ਮੁਕੰਮਲ ਹੋ ਗਈ ਹੈ ।

ਪ੍ਰਧਾਨ ਸ਼ੋ੍ਰਮਣੀ ਕਮੇਟੀ ਅਵਤਾਰ ਸਿੰਘ ਨੇ ਇਸ ਮੌਕੇ ਸ. ਸਵਿੰਦਰਪਾਲ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਸਤਬੀਰ ਸਿੰਘ, ਸ. ਸਤਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ ਤੇ ਸ. ਬਘੇਲ ਸਿੰਘ, ਸ. ਇਕਬਾਲ ਸਿੰਘ, ਸ. ਗੁਰਬਚਨ ਸਿੰਘ ਤੇ ਸ. ਗੁਰਵਿੰਦਰ ਸਿੰਘ ਆਦਿ ਮੌਜੂਦ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: