ਪੰਜ ਤੀਰ ਰਿਕਾਰਡਸ ਨੇ 6 ਮਸ਼ਹੂਰ ਛੋਟੀਆਂ ਪੰਜਾਬੀ ਫਿਲਮਾਂ ਦਾ ਇਕ ਸਾਂਝੀ ਵੀਡੀਓ ਟ੍ਰੈਕ ਜਾਰੀ ਕੀਤਾ ਹੈ। ਇਸ ਵੀਡੀਓ ਟ੍ਰੈਕ ‘ਚ, ਪੀਕੇ ਵਿਧ ਸਿੰਘ, ਬੇਰੋਜ਼ਗਾਰ, ਵੈਲੇਨਟਾਈਨਸ ਡੇ, ਵਾਏ ਉਡਦਾ ਪੰਜਾਬ, ਆਪਣਾ ਪੰਜਾਬ? ਅਤੇ ਆਈ ਐਮ ਸਰਦਾਰ ਜੀ ਫਿਲਮਾਂ ਸ਼ਾਮਲ ਹਨ।

Comments

comments