Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਰਗਟ ਸਿੰਘ ਨੇ ਬਾਦਲ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ

ਪਰਗਟ ਸਿੰਘ ਨੇ ਬਾਦਲ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ: ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਉਨ੍ਹਾਂ ਅੱਜ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪਰਗਟ ਸਿੰਘ ਨੇ ਸਾਬਕਾ ਭਾਜਪਾ ਸੰਸਦ ਨਵਜੋਤ ਸਿੱਧੂ ਅਤੇ ਲੁਧਿਆਣਾ ਤੋਂ ਅਜ਼ਾਦ ਵਿਧਾਇਕ ਬੈਂਸ ਭਰਾਵਾਂ ਨਾਲ ਮਿਲ ਕੇ ਆਵਾਜ਼-ਏ-ਪੰਜਾਬ ਨਾਂ ਦਾ ਇਕ ਨਵਾਂ ਰਾਜਨੀਤਕ ਫਰੰਟ ਬਣਾਇਆ ਹੈ।

ਦੇਖੋ ਵੀਡੀਓ: ਆਵਾਜ਼-ਏ-ਪੰਜਾਬ ਦੇ ਐਲਾਨ ਮੌਕੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਤ ਹੁੰਦੇ ਹੋਏ ਪਰਗਟ ਸਿੰਘ

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ
ਪੰਜਾਬ ਵਿਚ ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਹੋਣ ਵਿਚ ਪੰਜਾਬ ਸਰਕਾਰ ਵੱਲੋਂ ਢਾਹੀਆਂ ਢੁੱਚਰਾਂ ਦੇ ਪੈ ਰਹੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਇਹ ਖਾਸ ਗੱਲਬਾਤ ਸ. ਕਿਰਪਾਲ ਸਿੰਘ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: