Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਨੇ ਆਪਣੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਲਈ ਭਾਰਤ ਵਿਰੁੱਧ ਡੋਜ਼ੀਅਰ ਬਣਾਇਆ

ਪਾਕਿਸਤਾਨ ਨੇ ਆਪਣੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਲਈ ਭਾਰਤ ਵਿਰੁੱਧ ਡੋਜ਼ੀਅਰ ਬਣਾਇਆ

ਇਸਲਾਮਾਬਾਦ: ਪਾਕਿਸਤਾਨ ਨੇ ਆਪਣੇ ਅੰਦਰੁਨੀ ਮਾਮਲਿਆਂ ‘ਚ ਭਾਰਤ ਦੀ ਦਖਲਅੰਦਾਜ਼ੀ ਵਿਰੁੱਧ ਇਕ ਡੋਜ਼ੀਅਰ ਤਿਆਰ ਕੀਤਾ ਜੋ ਕਿ ਸੰਯੁਕਤ ਰਾਸ਼ਟਰ ਦੇ ਨਵੇਂ ਸਕੱਤਰ ਅੰਟੋਨਿਓ ਗੁਟਰੇਸ ਨੂੰ ਸੌਂਪਿਆ ਜਾਵੇਗਾ।

kulbhushan-yadav
ਕੁਲਭੂਸ਼ਣ ਯਾਦਵ, ਭਾਰਤੀ ਜਲ ਸੈਨਾ ਦਾ ਅਫਸਰ (ਫਾਈਲ ਫੋਟੋ)

ਪਾਕਿਸਤਾਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਦੀ ਸਥਾਈ ਮੈਂਬਰ ਡਾ. ਮਲੀਹਾ ਲੋਧੀ ਇਹ ਡੋਜ਼ੀਅਰ 2 ਜਨਵਰੀ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਨੂੰ ਸੌਂਪੇਗੀ। ਸੂਤਰਾਂ ਅਨੁਸਾਰ ਡੋਜ਼ੀਅਰ ਵਿਚ ਭਾਰਤੀ ਜਾਸੂਸ ਕੁਲਭੂਸ਼ਨ ਯਾਦਵ ਅਤੇ ਭਾਰਤ ਵਲੋਂ ਸਮੁੰਦਰੀ ਸੀਮਾ ਦੀ ਉਲੰਘਣਾ ਬਾਰੇ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਜਲ ਸੈਨਾ ਦਾ ਇਕ ਅਧਿਕਾਰੀ ਪਾਕਿਸਤਾਨ ਨੇ ਜਾਸੂਸੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ। ਯਾਦਵ ਦੀ ਗ੍ਰਿਫਤਾਰੀ 3 ਮਾਰਚ ਨੂੰ ਪਾਕਿਸਤਾਨ ‘ਚ ਹੋਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ ਨੂੰ ਮੁਲਕ ਵਿੱਚ ‘ਜਾਸੂਸੀ ਤੇ ਭੰਨ-ਤੋੜ ਦੀਆਂ ਕਾਰਵਾਈਆਂ’ ਦਾ ਦੋਸ਼ੀ ਕਰਾਰ ਦਿੰਦਿਆਂ ਸਜ਼ਾ-ਏ-ਮੌਤ ਸੁਣਾਈ ਹੈ।
ਸੰਯੁਕਤ ਰਾਸ਼ਟਰ ਦੇ ਨਸ਼ਾ ਅਤੇ ਅਪਰਾਧ ਸ਼ਾਖਾ ਨੇ ਪੰਜਾਬੀ ਲੋਕ ਗਾਇਕ ਸਤਿੰਦਰ ਸਰਤਾਜ ਨੂੰ 'ਬਲਿਊ ਹਾਰਟ ਮੁਹਿੰਮ' ਲਈ ਚੁਣਿਆ ਹੈ, ਜੋ ਮਨੁੱਖੀ ਤਸਕਰੀ ਵਿਰੁੱਧ ਜਾਗਰੂਕਤਾ ਪ੍ਰਾਜੈਕਟ ਹੈ। ਸੰਗੀਤਕਾਰ ਏ ਆਰ
ਪਾਕਿਸਤਾਨ ਨੇ ਆਪਣੇ ਮੁਲਕ ’ਚ ਭਾਰਤ ਦੀ ਦਖ਼ਲਅੰਦਾਜ਼ੀ ਨਾਲ ਜੁੜਿਆ ਇਕ ਦਸਤਾਵੇਜ਼ ਸੰਯੁਕਤ ਰਾਸ਼ਟਰ ਦੇ ਨਵੇਂ ਬਣੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਜ਼ ਨੂੰ ਸੌਂਪਦਿਆਂ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਭਾਰਤੀ
ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਆਲਮੀ ਸੰਸਥਾ ਨੂੰ ‘ਲੋਕਾਂ ਲਈ ਗੱਲਾਂ ਮਾਰਨ ਅਤੇ ਚੰਗਾ ਸਮਾਂ ਬਿਤਾਉਣ ਵਾਲਾ ਕਲੱਬ ਦੱਸਿਆ ਹੈ’।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: