Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਸ਼ਾਂਤ ਭੂਸਣ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ, ਅਸਤੀਫੇ ਦੇ ਦਿੱਤੇ ਸੰਕੇਤ

ਪ੍ਰਸ਼ਾਂਤ ਭੂਸਣ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ, ਅਸਤੀਫੇ ਦੇ ਦਿੱਤੇ ਸੰਕੇਤ

ਨਵੀਂ ਦਿੱਲੀ (3 ਅਪ੍ਰੈਲ, 2015): ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੁੰਝਾਂ ਪੈਰ ਜਿੱਤ ਪ੍ਰਾਪਤ ਕਰਕੇ ਦਿੱਲੀ ਸਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ੁਰੂ ਹੋਇਆ ਅੰਦਰੂਨੀ ਤੂਫਾਨ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਸਗੋਂ ਦਿਨ ਬ ਦਿਨ ਵੱਧਦਾ ਹੀ ਜਾ ਰਿਹਾ ਹੈ।

Parshantਆਮ ਆਦਮੀ ਦੇ ਸਾਰੇ ਪ੍ਰਮੁੱਖ ਅਹੁਦਿਆਂ ਤੋਂ ਹਟਾਏ ਗਏ ਪਾਰਟੀ ਦੇ ਸੰਸਥਾਪਕ ਮੈਂਬਰ ਪ੍ਰਸ਼ਾਂਤ ਭੂਸ਼ਣ ਨੇ ਅਰਵਿੰਦ ਕੇਜਰੀਵਾਲ ਨੂੰ ਇਕ ਖੁੱਲ੍ਹਾ ਖੱਤ ਲਿਖਿਆ ਹੈ ਜਿਸ ‘ਚ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਸੰਕੇਤ ਦਿੱਤੇ ਹਨ ।

ਪ੍ਰਸ਼ਾਂਤ ਭੂਸ਼ਣ ਨੇ ਚਿੱਠੀ ‘ਚ ਲਿਖਿਆ ਹੈ ਕਿ ਹਾਂ ‘ਚ ਹਾਂ ਮਿਲਾਉਣ ਵਾਲੇ ਲੋਕਾਂ ਨਾਲ ਤੁਸੀਂ ਬਹੁਤ ਦੂਰ ਨਹੀਂ ਜਾ ਸਕੋਗੇ । ਸਾਡੀ ਪਾਰਟੀ ਬਹੁਤ ਅਦਾਰਸ਼ਾਂ ਨੂੰ ਲੈ ਕੇ ਬਣਾਈ ਗਈ ਸੀ । ਤੁਸੀਂ ਅਤੇ ਤੁਹਾਡੀ ਮੰਡਲੀ ਨੇ ਇਨ੍ਹਾਂ ਸਾਰੇ ਆਦਰਸ਼ਾਂ ਨੂੰ ਧੋਖਾ ਦਿੱਤਾ ਹੈ ।

‘ਆਪ’ ‘ਚ ਹੁਣ ਸੁਪਰੀਮੋ ਅਤੇ ਹਾਈ ਕਮਾਂਡ ਦੀ ਸੰਸਕਿ੍ਤੀ ਆ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਦਾ ਅਜਿਹਾ ਹੀ ਰਵਿਆ ਰਿਹਾ ਤਾਂ ਜਿਹੜਾ ਸੁਪਨਾ ਵੇਖਿਆ ਸੀ ਉਹ ਅਧੂਰਾ ਰਹਿ ਜਾਵੇਗਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: