Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ, ਦਿਲੀ, ਹਰਿਆਣ, ਹਿਮਾਚਲ,ਜੰਮੂ ਕਸ਼ਮਰਿ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਭਚਾਲ ਦੇ ਝਟਕੇ

ਪੰਜਾਬ, ਦਿਲੀ, ਹਰਿਆਣ, ਹਿਮਾਚਲ,ਜੰਮੂ ਕਸ਼ਮਰਿ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਭਚਾਲ ਦੇ ਝਟਕੇ

ਚੰਡੀਗੜ੍ਹ: ਪੰਜਾਬ, ਦਿਲੀ, ਹਰਿਆਣ, ਹਿਮਾਚਲ,ਜੰਮੂ ਕਸ਼ਮੀਰ ਅਤੇ ਉਤਰੀ ਭਾਰਤ ਦੇ ਇਲਾਕਿਆਂ ਵਿੱਚ ਭੁਚਾਲ ਦੇ ਝਟਕੇ ਸ਼ਾਮੀ 4 ਵੱਜਕੇ 1 ਮਿੰਟ ‘ਤੇ ਮਹਿਸੂਸ ਕੀਤੇ ਗਏ।

ਭੁਚਾਲ
ਭੁਚਾਲ

ਇਸਤੋਂ ਇਲਾਵਾ ਭੁਚਾਲ ਦੇ ਇਹ ਝਟਕੇ ਉਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਵੀ ਲੱਗੇ।

ਭੁਚਾਲ ਦੇ ਕੇਂਦਰ ਅਫਗਾਨਿਸਤਾਨ ਦਾ ਹਿੰਦੂ-ਕੁਸ਼ ਇਲਾਕਾ ਸੀ ਅਤੇ ਪਾਕਿਸਤਾਨ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ।
ਖਬਰ ਲਿਖੇ ਜਾਣ ਤੱਕ ਵਿਸਥਾਰਿਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਉਤਰਾਖੰਡ, ਦਿੱਲੀ, ਹਰਿਆਣਾ ਅਤੇ ਪੰਜਾਬ, ਚੰਡੀਗੜ੍ਹ 'ਚ ਕੱਲ੍ਹ (ਸੋਮਵਾਰ) ਦੀ ਰਾਤ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੂ-ਵਿਗਿਆਨ ਬਿਊਰੋ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਉੱਤਰਾਖੰਡ ਵਿੱਚ
ਚੰਡੀਗੜ੍ਹ: 26 ਅਕਤੂਬਰ ਨੂੰ ਅਫਗਾਨਿਸਤਾਨ ਦੇ ਪਾਕਿਸਤਾਨ, ਤਜੀਕਿਸਤਾਨ ਅਤੇ ਚੀਨ ਨਾਲ ਲੱਗਦੇ ਸੂਬੇ ਬਦੱਖਸ਼ਾਨ ਵਿੱਚ ਕੇਂਦਰਿਤ 7.5 ਮੈਗਨੀਚਿਊਡ ਦੀ ਤੀਬ੍ਰਤਾ ਦੇ ਭੁਚਾਲ ਨਾਲ ਹੋਈ ਤਬਾਹੀ ਵਿੱਚ ਮਰਨ ਵਾਲਿਆਂ ਦੀ ਗਿਣਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: