Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਜਮੀਨੀ ਪਾਣੀ ਨੂੰ ਬਚਾਉਣ ਲਈ ਕੀ ਕੁਝ ਕੀਤਾ ਜਾ ਸਕਦੈ?- ਜਸਪਾਲ ਸਿੰਘ ਮੰਝਪੁਰ

ਪੰਜਾਬ ਦੇ ਜਮੀਨੀ ਪਾਣੀ ਨੂੰ ਬਚਾਉਣ ਲਈ ਕੀ ਕੁਝ ਕੀਤਾ ਜਾ ਸਕਦੈ?- ਜਸਪਾਲ ਸਿੰਘ ਮੰਝਪੁਰ

ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਬਹੁਤ ਤੇਜੀ ਨਾਲ ਹੇਠਾਂ ਡਿੱਗ ਰਿਹਾ ਹੈ ਅਤੇ ਹੁਣ ਇਹ ਖਤਰੇ ਦੀ ਹੱਦ ਤੱਕ ਹੇਠਾਂ ਜਾ ਚੁੱਕਾ ਹੈ। ਨਤੀਜਾ ਇਹ ਹੈ ਕਿ ਪੰਜਾਬ ਦੇ 80% ਬਲਾਕ ‘ਵੱਧ-ਸ਼ੋਸ਼ਿਤ’ (over-exploited) ਦੀ ਸ਼੍ਰੇਣੀ ਵਿੱਚ ਆਉਂਦੇ ਹਨ, ਭਾਵ ਕਿ ਇਹਨਾਂ ਵਿਚੋਂ ਹੱਦੋਂ ਵੱਧ ਪਾਣੀ ਜਮੀਨ ਹੇਠੋਂ ਕੱਢਿਆ ਜਾ ਰਿਹਾ ਹੈ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ, ਪੰਜਾਬ ਵੱਲੋਂ ਪੰਜਾਬੀ ਸਮਾਜ ਦੇ ਸਮਰੱਥ ਹਿੱਸਿਆਂ ਜਿਵੇਂ ਕਿ ਪਰਵਾਸੀਆਂ ਅਤੇ ਨੌਕਰੀਪੇਸ਼ਾ ਵਰਗ ਜਿਹੜੇ ਕਿ ਖੇਤੀ ਉੱਤੇ ਨਿਰਭਰ ਨਹੀਂ ਹਨ, ਨੂੰ ਆਪਣੀ ਜਮੀਨ ਨੂੰ ਝੋਨੇ ਹੇਠੋਂ ਕੱਢਣ ਦਾ ਸੱਦਾ ਦਿੱਤਾ ਜਾ ਰਿਹਾ ਹੈ?

ਝੋਨਾ ਘਟਾਓ ਪੰਜਾਬ ਬਚਾਓ ਮੁਹਿੰਮ ਕੀ ਹੈ?

ਇਸ ਦੀ ਕੀ ਲੋੜ ਹੈ? ਅਤੇ ਅਸੀਂ ਇਸ ਨੂੰ ਕਿਵੇਂ ਲਾਗੂ ਕਰ ਸਕਦੇ ਹਾਂ?

ਇਹਨਾ ਸਵਾਲਾਂ ਦੇ ਜਵਾਬ ਜਾਨਣ ਲਈ ਇਹ ਗੱਲਬਾਤ ਜਰੂਰ ਸੁਣੋ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ
19 ਮਈ 2025 ਨੂੰ ਮੁਹਾਲੀ ਦੀ ਅਦਾਲਤ ਨੇ ਭਾਈ ਜ+ਗ*ਤਾ+ਰ ਸਿੰਘ ਹ+ਵਾ*ਰਾ ਵਿਰੁਧ ਚੱਲ ਰਿਹਾ ਆਖਰੀ ਮੁਕਦਮਾ ਬਰ ਕਰ ਦਿੱਤਾ ਹੈ। ਹੁਣ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਕੀ
19 ਮਈ 2025 ਨੂੰ ਮੁਹਾਲੀ ਦੀ ਅਦਾਲਤ ਨੇ ਭਾਈ ਜ+ਗ*ਤਾ+ਰ ਸਿੰਘ ਹ+ਵਾ*ਰਾ ਵਿਰੁਧ ਚੱਲ ਰਿਹਾ ਆਖਰੀ ਮੁਕਦਮਾ ਬਰ ਕਰ ਦਿੱਤਾ ਹੈ। ਹੁਣ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਕੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: