Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਨੇ ਕੈਪਟਨ ਅਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਧਾਉਣ ਲਈ ਕੇਂਦਰ ਸਰਕਾਰ ਨੂੰ ਕਿਹਾ

ਪੰਜਾਬ ਸਰਕਾਰ ਨੇ ਕੈਪਟਨ ਅਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਧਾਉਣ ਲਈ ਕੇਂਦਰ ਸਰਕਾਰ ਨੂੰ ਕਿਹਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।

ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ (ਫਾਈਲ ਫੋਟੋ)
ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ (ਫਾਈਲ ਫੋਟੋ)

ਮੀਡੀਆ ਰਿਪੋਰਟਾਂ ਮੁਤਾਬਕ ਸੂਹੀਆ ਏਜੰਸੀਆਂ ਨੇ “ਖ਼ਾਲਿਸਤਾਨੀਆਂ ਦੇ ਖਤਰੇ” ਤੋਂ ਰਾਜ ਸਰਕਾਰ ਨੂੰ ਜਾਣੂ ਕਰਵਾਇਆ ਹੈ। ਇਸ ਦੇ ਅਧਾਰ ’ਤੇ ਰਾਜ ਸਰਕਾਰ ਨੇ ਸੁਰੱਖਿਆ ਸਬੰਧੀ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: