Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਵਰਿਆਮ ਸਿੰਘ ਦੀ ਰਿਹਾਈ ਦਾ ਫੈਂਸਲਾ ਬਾਦਲ ਸਰਕਾਰ ਦੇ ਧੋਤੇ ਮੂੰਹ ਤੇ ਚਪੇੜ;ਭਾਈ ਜਸਪਾਲ ਸਿੰਘ ਮੰਝਪੁਰ ਨਾਲ ਹੋਈ ਗੱਲਬਾਤ ਵੇਖੋ (ਵੀਡੀਓ)

ਭਾਈ ਵਰਿਆਮ ਸਿੰਘ ਦੀ ਰਿਹਾਈ ਦਾ ਫੈਂਸਲਾ ਬਾਦਲ ਸਰਕਾਰ ਦੇ ਧੋਤੇ ਮੂੰਹ ਤੇ ਚਪੇੜ;ਭਾਈ ਜਸਪਾਲ ਸਿੰਘ ਮੰਝਪੁਰ ਨਾਲ ਹੋਈ ਗੱਲਬਾਤ ਵੇਖੋ (ਵੀਡੀਓ)

ਚੰਡੀਗੜ੍ਹ: ਭਾਰਤੀ ਸਰਕਾਰ ਵੱਲੋਂ ਪਿਛਲੇ ਪੱਚੀ ਸਾਲ਼ਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਸ ਮਸਲੇ ਸੰਬੰਧੀ ਸਿੱਖ ਸਿਆਸਤ ਵੱਲੋਂ ਸਿੱਖ ਸਿਆਸੀ ਕੈਦੀਆਂ ਦੀ ਸੁੱਚੀ ਤਿਆਰ ਕਰਨ ਵਾਲੇ ਪੰਥਕ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਗਈ, ਜੋ ਕਿ ਇਸ ਵੀਡੀਓ ਵਿੱਚ ਆਪ ਜੀ ਸੁਣ ਸਕਦੇ ਹੋ।

ਵੀਡੀਓ ਵੇਖੋ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਉਨ੍ਹਾਂ ਨੇ ਦੱਸਿਆ ਕਿ ਹੋਰ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੂੰ ਜ਼ਮਾਨਤ ਜਾਂ ਜਲਦੀ ਰਿਹਾਈ ਮਿਲੀ ਹੋਣ ਦੀਆਂ ਆਮ ਖ਼ਬਰਾਂ ਹਨ। ਪਰ ਪ੍ਰੋ ਭੁਲਰ ਦੇ ਮਾਮਲੇ ਵਿੱਚ ਸਭ ਕੁਝ ਉਲਟਾ ਹੈ।
ਸਰਵਉੱਚ ਅਦਾਲਤ 18 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਲੀ ਅਰਜ਼ੀ ਉੱਤੇ ਸੁਣਵਾਈ ਕਰੇਗੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: