Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਜਨਤਾ ਪਾਰਟੀ ਦੀ ਹਮਾਇਤ ਕਿਸੇ ਵੀ ਕੀਮਤ ‘ਤੇ ਨਹੀਂ ਕਰਾਂਗੇ: ਮਾਇਆਵਤੀ

ਭਾਰਤੀ ਜਨਤਾ ਪਾਰਟੀ ਦੀ ਹਮਾਇਤ ਕਿਸੇ ਵੀ ਕੀਮਤ ‘ਤੇ ਨਹੀਂ ਕਰਾਂਗੇ: ਮਾਇਆਵਤੀ

ਲਖਨਊ,(9 ਮਈ 2014):- ਜਿਉਂ ਜਿਉਂ ਵੋਟਾਂ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਦੇ ਦਿਨ ਨੇੜੇ ਆ ਰਹੇ ਹਨ ਤਾਂ ਸਿਆਸੀ ਦੂਸ਼ਣਬਾਜ਼ੀ ਦੇ ਨਾਲ ਨਾਲ ਸਮਰਥਨ ਲੈਣ ਦੇਣ ਦੀ ਬਿਆਨ ਬਾਜ਼ੀ ਵੀ ਸ਼ੁਰੂ ਹੋ ਗਈ ਹੈ।ਇਸੇ ਤਹਿਤ ਹੀ ਅੱਜ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹਵਾ ਉਦਯੋਗਪਤੀਆਂ ਦੁਆਰਾ ਬਣਾਈ ਹੋਈ ਹੈ | ਇਹ ਫਰਜ਼ੀ ਸਾਬਤ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ ‘ਚ ਚੋਣਾ ਤੋਂ ਬਾਅਦ ਭਾਜਪਾ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ |

ਮਾਇਆਵਤੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੂੰ ਜੇਕਰ ਬਹੁਮਤ ਨਹੀਂ ਮਿਲਦਾ ਤਾਂ ਭਾਵੇਂ ਮਮਤਾ ਬੈਨਰਜੀ, ਜੈਲਲਿਤਾ ਜਾਂ ਮੁਲਾਇਮ ਸਿੰਘ ਯਾਦਵ ਸਮਰਥਨ ਦੇ ਦੇਣ ਪਰ ਬਸਪਾ ਮੋਦੀ ਨੂੰ ਕਦੇ ਵੀ ਸਮਰਥਨ ਨਹੀਂ ਦੇਵੇਗੀ |

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਭਾਜਪਾ ਨੇ ਇਕੱਲਿਆਂ ਹੀ ਸੱਤਾ ‘ਚ ਆਉਣ ਦੀ ਗੱਲ ਕੀਤੀ ਸੀ ਪਰ ਹੁਣ ਉਹ ਸਹਿਯੋਗ ਦੀ ਗੱਲ ਕਰਨ ਲੱਗ ਪਈ ਹੈ | ਮਾਇਆਵਤੀ ਨੇ ਕਿਹਾ ਕਿ ਨਸ਼ੇ ‘ਚ ਚੂਰ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਪਾਰਟੀ ਨੇ ਦੂਸਰੇ ਨੇਤਾਵਾਂ ‘ਤੇ ਕਈ ਗਲਤ ਬਿਆਨਬਾਜ਼ੀਆਂ ਕੀਤੀਆਂ ਹਨ |

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: