Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਦੇ ਸਾਬਕਾ ਫੌਜ ਮੁਖੀ ਬਿਕਰਮ ਸਿੰਘ ਨੇ ਕਿਹਾ “ਬਾਜਵਾ ਤੋਂ ਹੁਸ਼ਿਆਰ ਰਹਿਣਾ ਚਾਹੀਦਾ”

ਭਾਰਤ ਦੇ ਸਾਬਕਾ ਫੌਜ ਮੁਖੀ ਬਿਕਰਮ ਸਿੰਘ ਨੇ ਕਿਹਾ “ਬਾਜਵਾ ਤੋਂ ਹੁਸ਼ਿਆਰ ਰਹਿਣਾ ਚਾਹੀਦਾ”

ਨਵੀਂ ਦਿੱਲੀ: ਭਾਰਤੀ ਜ਼ਮੀਨੀ ਫੌਜ ਦੇ ਸਾਬਕਾ ਮੁਖੀ ਬਿਕਰਮ ਸਿੰਘ ਨੇ ਪਾਕਿਸਤਾਨੀ ਫੌਜ ਦੇ ਨਵੇਂ ਬਣੇ ਮੁਖੀ ਲੈਫ਼ਟੀਨੈਂਟ ਜਨਰਲ ਕਮਰ ਜਾਵੇਦ ਬਾਜਵਾ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤ ਨੂੰ ਉਸ ਤੋਂ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਉਸ ਦੀ ਰੱਖਿਆ ਮਾਮਲਿਆਂ ਬਾਰੇ ਪਹੁੰਚ ਬਹੁਤ ਪੇਸ਼ੇਵਾਰਾਨਾ ਹੈ। ਜਨਰਲ ਬਾਜਵਾ ਨੇ ਕਾਂਗੋ ’ਚ ਸੰਯੁਕਤ ਰਾਸ਼ਟਰ ਦੀ ਮੁਹਿੰਮ ਦੌਰਾਨ ਜਨਰਲ ਬਿਕਰਮ ਸਿੰਘ ਦੀ ਅਗਵਾਈ ਹੇਠ ਕੰਮ ਕੀਤਾ ਹੈ। ਜਨਰਲ ਬਾਜਵਾ ਨੂੰ ਕੰਟਰੋਲ ਰੇਖਾ, ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਅਤੇ ਉੱਤਰੀ ਇਲਾਕਿਆਂ ’ਚ ਫੌਜੀ ਕਾਰਵਾਈਆਂ ’ਚ ਮੁਹਾਰਤ ਹਾਸਲ ਹੈ।

general-bajwa-and-bikram-singh
ਪਾਕਿਸਤਾਨ ਦੇ ਨਵੇਂ ਬਣੇ ਫੌਜ ਮੁਖੀ ਬਾਜਵਾ ਅਤੇ ਭਾਰਤ ਦੇ ਸਾਬਕਾ ਫੌਜ ਮੁਖੀ ਬਿਕਰਮ ਸਿੰਘ (ਫਾਈਲ ਫੋਟੋ)

ਸਬੰਧਤ ਖ਼ਬਰ:

ਜਨਰਲ ਬਾਜਵਾ ਬਣੇ ਪਾਕਿਸਤਾਨ ਫੌਜ ਦੇ ਨਵੇਂ ਮੁਖੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਕੇ
1984 ਵਿੱਚ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ ਦਾ ਮਹਾਂਪਾਪ ਕਰਨ ਲਈ ਭਾਰਤੀ ਹਕੂਮਤ ਨੇ ਕਿਸ ਵਸੀਹ ਪੈਮਾਨੇ 'ਤੇ ਤਿਆਰੀ ਕੀਤੀ ਸੀ ਇਸ ਦੇ ਖੁਲਾਸੇ ਹੁਣ ਤਿੰਨ ਦਹਾਕਿਆਂ ਬਾਅਦ ਸਾਹਮਣੇ ਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: