Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਕਬੂਲ ਭੱਟ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਸ਼ਮੀਰ ਰਿਹਾ ਮੁਕੰਮਲ ਬੰਦ

ਮਕਬੂਲ ਭੱਟ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਸ਼ਮੀਰ ਰਿਹਾ ਮੁਕੰਮਲ ਬੰਦ

ਸ਼੍ਰੀਨਗਰ: ਮਕਬੂਲ ਭੱਟ ਦੇ 32ਵੇਂ ਸ਼ਹੀਦੀ ਦਿਨ ਦੀ ਯਾਦ ਵਿੱਚ ਬੀਤੇ ਕੱਲ੍ਹ ਕਸ਼ਮੀਰ ਮੁਕੰਮਲ ਤੌਰ ਤੇ ਬੰਦ ਰਿਹਾ। ਕਸ਼ਮੀਰ ਦੀ ਅਜ਼ਾਦੀ ਲਈ ਚੱਲ ਰਹੇ ਸੰਘਰਸ਼ ਦੇ ਰਾਹ-ਦਸੇਰੇ ਮਕਬੂਲ ਭੱਟ ਨੂੰ 11 ਫਰਵਰੀ, 1984 ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦੇ ਦਿੱਤੀ ਗਈ ਸੀ ਤੇ ਉਨ੍ਹਾਂ ਦੇ ਮ੍ਰਿਤਕ ਸ਼ਰੀਰ ਨੂੰ ਉੱਥੇ ਹੀ ਸਪੁਰਦ-ਏ-ਖਾਕ ਕਰ ਦਿੱਤਾ ਗਿਆ ਸੀ।

Kashmir aਮਕਬੂਲ ਭੱਟ ਦੇ ਜੱਦੀ ਪਿੰਡ ਤ੍ਰਿਹਗਮ ਵਿੱਚ ਉਨ੍ਹਾਂ ਦੇ ਭਰਾ ਜ਼ਾਹੂਰ ਅਹਿਮਦ ਭੱਟ ਅਤੇ ਹੁਰੀਅਤ ਕਾਨਫਰੰਸ(ਗਿਲਾਨੀ) ਦੇ ਸੀਨੀਅਰ ਆਗੂ ਗੁਲਾਮ ਨਬੀ ਸੁਮਜੀ ਦੀ ਅਗਵਾਈ ਵਿੱਚ ਉਨ੍ਹਾਂ ਦੀਆਂ ਅਸਥੀਆਂ ਪਰਿਵਾਰ ਨੂੰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਇੱਕ ਵੱਡੀ ਰੋਸ ਰੈਲੀ ਕੀਤੀ ਗਈ।

ਕਸ਼ਮੀਰ ਦੀਆਂ ਅਜਾਦੀ ਪਸੰਦ ਧਿਰਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਲਿਆ ਜਿਸ ਦੇ ਚਲਦਿਆਂ ਅੱਜ ਕਸ਼ਮੀਰ ਮੁਕੰਮਲ ਬੰਦ ਰਿਹਾ। ਅਜਾਦੀ ਪੱਖੀ ਮੁਜਾਹਰਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਸਨ।

http://sikhsiyasat.net/2016/02/11/denying-mortal-remains-of-guru-and-maqbool-bhatt-to-their-familiesis-worst-form-of-human-rights-violations/

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਕਸ਼ਮੀਰ ਦੀ ਸਰਹੱਦ ਉੱਤੇ ਇੱਕ ਦੂਜੇ ਵੱਲ ਲੰਘੇ ਕਈ ਦਿਨਾਂ ਤੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਗੋਲੀਬਾਰੀ ਵਿੱਚ ਦੋਵੇਂ ਪਾਸੇ ਫੌਜੀਆਂ ਅਤੇ ਆਮ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: