Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਣੀਪੁਰ: 70 ਲੜਾਕਿਆਂ ਨੇ ਚੌਂਕੀ ‘ਤੇ ਹਮਲਾ ਕਰਕੇ ਆਈ.ਆਰ.ਬੀ. ਤੋਂ ਹਥਿਆਰ ਖੋਹੇ

ਮਣੀਪੁਰ: 70 ਲੜਾਕਿਆਂ ਨੇ ਚੌਂਕੀ ‘ਤੇ ਹਮਲਾ ਕਰਕੇ ਆਈ.ਆਰ.ਬੀ. ਤੋਂ ਹਥਿਆਰ ਖੋਹੇ

ਇੰਫਾਲ: ਤਕਰੀਬਨ 70 ਹਥਿਆਰਬੰਦ ਲੜਾਕਿਆਂ ਨੇ ਭਾਰਤੀ ਰਿਜ਼ਰਵ ਬਟਾਲੀਅਨ ਦੀ ਸੱਤਵੀਂ ਯੂਨਿਟ ‘ਤੇ ਮਣੀਪੁਰ ਦੇ ਨੋਨੇ ਜ਼ਿਲ੍ਹੇ ‘ਚ ਹਮਲਾ ਕਰ ਦਿੱਤਾ।

nscn_cader
ਐਨ.ਐਸ.ਸੀ.ਐਨ. (ਫਾਈਲ ਫੋਟੋ)

ਹਮਲਾਵਰਾਂ ਨੇ ਭਾਰਤੀ ਰਿਜ਼ਰਵ ਬਟਾਲੀਅਨ ਦੇ ਜਵਾਨਾਂ ਨੂੰ ਕਾਬੂ ਕਰ ਲਿਆ। ਇਹ ਹਮਲਾ ਅੱਜ ਸਵੇਰੇ 11 ਵਜੇ ਹੋਇਆ ਜਦੋਂ ਐਨ.ਐਸ.ਸੀ.ਐਨ. National Socialist Council of Nagalim (NSCN-IM) ਦੇ ਲੜਾਕੇ ਪੂਰੀ ਤਰ੍ਹਾਂ ਹਥਿਆਰਬੰਦ ਹੋ ਕੇ ਆਈ.ਆਰ.ਬੀ. ਦੀ ਚੌਂਕੀ ‘ਤੇ ਆਏ ਅਤੇ ਉਨ੍ਹਾਂ ਨੇ ਸਾਰੀ ਚੌਂਕੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਘਟਨਾ ਦੀ ਖਬਰ ਮਿਲਦੇ ਹੀ ਮਣੀਪੁਰ ਪੁਲਿਸ ਘਟਨਾਵਾਲੀ ਥਾਂ ‘ਤੇ ਰਵਾਨਾ ਹੋ ਗਈ।

ਪਿਛਲੇ ਇਕ ਮਹੀਨੇ ‘ਚ ਮਣੀਪੁਰ ‘ਚ ਕੈਸ਼ ਵਾਲੀ ਗੱਡੀਆਂ ਅਤੇ ਹਥਿਆਰ ਲੁੱਟਣ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੋਣਾਂ ਦੌਰਾਨ ਇਕ ਖਬਰ ਅਦਾਰੇ ਨਾਲ ਕੀਤੀ ਗਈ "ਗੈਰ-ਸਿਆਸੀ ਗੱਲਬਾਤ" ਦੌਰਾਨ ਉਸ ਵਲੋਂ ਬੱਦਲਾਂ ਪਿੱਛੇ ਜਹਾਜ਼ ਲੁਕਾ ਕੇ ਰਿਡਾਰ (ਉੱਡਦੇ ਹਵਾਈ ਜਹਾਜ਼ਾਂ ਬਾਰੇ ਪਤਾ
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਭਾਰਤੀ ਨੀਮ ਫੌਜੀ ਦਸਤੇ ਦੇ ਇਕ ਮੁਲਾਜ਼ਮ ਵਲੋਂ ਕੀਤੀ ਗੋਲੀਬਾਰੀ ਨਾਲ 2 ਸਬ-ਇੰਸਪੈਕਟਰਾਂ ਸਣੇ 4 ਮੁਲਾਜ਼ਮ ਮਾਰੇ ਗਏ ਹਨ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਭਾਰਤੀ ਫੌਜ ਦੇ ਕਾਫਲੇ 'ਤੇ ਹਮਲਾ ਕਰਨ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ 'ਚ ਲਸ਼ਕਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: