Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ੇਸ਼ ਰਿਪੋਰਟ: ਬਹਿਬਲ ਕਲਾਂ ਗੋਲੀਕਾਂਡ ਕੇਸ ਵਿੱਚ ਸਰਕਾਰ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ਼ ਪਰਚੇ ਸਬੰਧੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਗੱਲਬਾਤ

ਵਿਸ਼ੇਸ਼ ਰਿਪੋਰਟ: ਬਹਿਬਲ ਕਲਾਂ ਗੋਲੀਕਾਂਡ ਕੇਸ ਵਿੱਚ ਸਰਕਾਰ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ਼ ਪਰਚੇ ਸਬੰਧੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਗੱਲਬਾਤ

ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਸਿੱਖ ਸੰਗਤਾਂ ‘ਤੇ ਚਲਾਈਆਂ ਗੋਲੀਆਂ ਦੇ ਕੇਸ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ਼ ਕੀਤੇ ਪਰਚੇ ਸਬੰਧੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਨਾਲ ਗੱਲ ਕੀਤੀ।ਜ਼ਿਕਰਯੋਗ ਹੈ ਕਿ ਪੁਲਿਸ ਨੇ 14 ਅਕਤੂਬਰ 2015 ਨੂੰ ਸਿੱਖ ਧਰਨਾਕਾਰੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ ਕ੍ਰਿਸ਼ਨ ਭਗਾਵਾਨ ਸਿੰਘ ਅਤੇ ਗੁਰਜੀਤ ਸਿੰਘ ਨਾਮੀ ਦੋ ਸਿੱਖ ਸ਼ਹੀਦ ਹੋ ਗਏ ਸਨ। ਇਸ ਰਿਪੋਰਟ ਵਿੱਚ ਐਡਵੋਕੇਟ ਜਸਪਾਲ ਸਿੰਘ ਨਾਲ ਸਰਕਾਰ ਵੱਲੋਂ 15 ਨਵੰਬਰ ਨੂੰ ਨਸ਼ਰ ਕੀਤੇ ਪਰਚੇ ਸਬੰਧੀ ਕੀਤੀ ਗੱਲਬਾਤ ਪੇਸ਼ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: