Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਸਿੱਖ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਸਿੱਖ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ

ਚੰਡੀਗੜ੍ਹ: ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ ‘ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ ਸ਼ਾਮਲ ਹਨ। ਇਹ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਸੱਦੀ ਸੀ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ, ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਇਸ ਮੀਟਿੰਗ ਤੋਂ ਦੂਰੀ ਬਣਾਈ ਰੱਖੀ।

ਮਾਨ ਦਲ, ਯੁਨਾਇਟਿਡ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਇਸ ਮੀਟਿੰਗ ਦੇ ਸਮਾਂਨਾਂਤਰ ਪੰਜਾਬ ਵਿਚ ਵੱਖਰੀਆਂ ਮੀਟਿੰਗਾਂ ਕੀਤੀਆਂ।

ਖ਼ਬਰ ਲਿਖੇ ਜਾਣ ਤਕ ਮੀਟਿੰਗ ਜਾਰੀ ਹੈ।

ਸਬੰਧਤ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: