Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ: ਭਾਈ ਦਲਜੀਤ ਸਿੰਘ

ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ: ਭਾਈ ਦਲਜੀਤ ਸਿੰਘ

ਗੁਰਦੁਆਰਾ ਸਾਹਿਬ, ਪਾਤਿਸ਼ਾਹੀ ਨੌਵੀ, ਪਿੰਡ ਕਣਕਵਾਲ ਵਿਖੇ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 10 ਜੂਨ 2024 ਨੂੰ ਹੋਏ ਗੁਰਮਤਿ ਸਾਮਗਮ ਦੌਰਾਨ ਪੰਥ ਸੇਵਕ ਸਖਸ਼ੀਅਤ ਅਤੇ ਖਾੜਕੂ ਸੰਘਰਸ਼ ਦੇ ਜਰਨੈਲ ਭਾਈ ਦਲਜੀਤ ਸਿੰਘ ਨੇ “ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ” ਵਿਸ਼ੇ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਭਾਈ ਦਲਜੀਤ ਸਿੰਘ ਦਾ ਇਹ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਸਾਂਝਾ ਕੀਤਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: