Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਾਂਤੀਪੂਰਨ ਬੰਦ ਨੂੰ ਸਾਬੋਤਾਜ ਕਰਨ ‘ਚ ਸਰਕਾਰ ਨੇ ਕਸਰ ਨਹੀਂ ਛੱਡ: ਪੀਰ ਮੁਹੰਮਦ

ਸ਼ਾਂਤੀਪੂਰਨ ਬੰਦ ਨੂੰ ਸਾਬੋਤਾਜ ਕਰਨ ‘ਚ ਸਰਕਾਰ ਨੇ ਕਸਰ ਨਹੀਂ ਛੱਡ: ਪੀਰ ਮੁਹੰਮਦ

KARNAIL SINGH PEER
ਭਾਈ ਕਰਨੈਲ ਸਿੰਘ ਪੀਰ ਮੁਹੰਮਦ

ਅੰਮ੍ਰਿਤਸਰ ( 1ਨਵੰਬਰ, 2014): ਫੈਡਰੇਸ਼ਨ ਪ੍ਰਧਾਨ ਪੀਰ ਮੁਹਮੰਦ ਨੇ ਜਿੱਥੇ ਸਮੂਹ ਫਿਰਕਿਆਂ ਦੇ ਲੋਕਾਂ ਖਾਸਕਰ ਹਿੰਦੂ ਭਾਈਚਾਰੇ ਵੱਲੋਂ ਬੰਦ ‘ਚ ਸਮਰਥਨ ਦੇਣ ‘ਤੇ ਉਹ ਉਨ੍ਹਾਂ ਦੇ ਧੰਨਵਾਦ ਕੀਤਾ. ਉੱਥੇ ਬਾਦਲ ਸਰਕਾਰ ਵੱਲੋਂ ਪੰਜਾਬ ਬੰਦ ਨੂੰ ਅਸਫਲ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਖਤ ਨਿਖੇਧੀ ਕੀਤੀ ਹੈ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਵੱਲੌਂ ਕਤਲੇਆਮ ਦੇ 30 ਸਾਲ ਬਾਅਦ ਵੀ ਇਨਸਾਫ ਨਾ ਮਿਲਣ ਦੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਸਿੱਖਾਂ ਦੀ ਸਰਕਾਰ ਅਖਵਾਉਦੀ ਬਾਦਲ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ।

ਪੁਲਿਸ ਵੱਲੋਂ ਨਜ਼ਰਬੰਦ ਕੀਤੇ ਫੈਡਰੇਸ਼ਨ ਆਗੂ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼ਾਂਤੀਪੂਰਨ ਬੰਦ ਨੂੰ ਸਾਬੋਤਾਜ ਕਰਨ ‘ਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਪੰਜਾਬ ਦੇ ਲੋਕਾਂ ਨੇ ਬੰਦ ਨੂੰ ਸਮਰਥਨ ਦੇਕੇ ਬਣਾਇਆ, ਉਸ ਲਈ ਉਹ ਸਮੁਹ ਪੰਜਾਬ ਵਾਸੀਆਂ ਦੇ ਧੰਨਵਾਦੀ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: