Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ 28 ਦਸੰਬਰ ਨੂੰ ਜਾਰੀ ਕਰੇਗਾ ਪਹਿਲੀ ਸੂਚੀ

ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ 28 ਦਸੰਬਰ ਨੂੰ ਜਾਰੀ ਕਰੇਗਾ ਪਹਿਲੀ ਸੂਚੀ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ 28 ਦਸੰਬਰ ਨੂੰ ਜਾਰੀ ਕੀਤੀ ਜਾਵੇਗੀ। ਇਸ ਦੌਰਾਨ ਹੋਰ ਹਮਖਿਆਲ ਸਿਆਸੀ ਦਲਾਂ ਨਾਲ ਤਾਲਮੇਲ ਲਈ ਵੀ ਯਤਨ ਜਾਰੀ ਰੱਖੇ ਜਾਣਗੇ।

ਯੂਨਾਇਟਿਡ ਅਕਾਲੀ ਦਲ ਦੇ ਸੀਨੀਆ ਆਗੂ ਗੁਰਦੀਪ ਸਿੰਘ ਬਠਿੰਡਾ (ਫਾਈਲ ਫੋਟੋ)
ਯੂਨਾਇਟਿਡ ਅਕਾਲੀ ਦਲ ਦੇ ਸੀਨੀਆ ਆਗੂ ਗੁਰਦੀਪ ਸਿੰਘ ਬਠਿੰਡਾ (ਫਾਈਲ ਫੋਟੋ)

ਇਸ ਸਬੰਧੀ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਇਸ “ਪੰਥਕ ਫਰੰਟ” ਵੱਲੋਂ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ 28 ਦਸੰਬਰ ਨੂੰ ਜਲੰਧਰ ਵਿੱਚ ਜਾਰੀ ਕੀਤੀ ਜਾਵੇਗੀ ਅਤੇ ਜਲਦੀ ਹੀ ਬਾਕੀ ਉਮੀਦਵਾਰਾਂ ਦੀ ਸੂਚੀ ਜਾਰੀ ਹੋਵੇਗੀ। ਇਸੇ ਦਿਨ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਲੀ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਜਾਵੇਗਾ ਜਦਕਿ ਇੱਕ ਤਾਲਮੇਲ ਕਮੇਟੀ ਦਾ ਵੀ ਗਠਨ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: