Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਗੁਰਬਾਣੀ ਪੋਥੀ ਦੀ ਬੇਅਦਬੀ ਦੀ ਰਿਪੋਰਟ ਦਰਜ ਕਰਵਾਈ

ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਗੁਰਬਾਣੀ ਪੋਥੀ ਦੀ ਬੇਅਦਬੀ ਦੀ ਰਿਪੋਰਟ ਦਰਜ ਕਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਰਿਪੋਰਟ ਮੁਤਾਬਕ ਰਾਜਸਥਾਨ ਦੀ ਇਕ ਔਰਤ ਬੰਨੋ ਪਤਨੀ ਮੰਗੂ ਨੇ ਗੁਰਬਾਣੀ ਦੀ ਪੋਥੀ ਆਪਣੀ ਸਾੜੀ ਵਿਚ ਛੁਪਾਉਣ ਦੀ ਕੋਸ਼ਿਸ਼ ਕੀਤੀ। ਉਸਦੀ ਸ਼ੱਕੀ ਗਤੀਵਿਧੀਆਂ ਦੇਖ ਕੇ ਸੇਵਾਦਾਰਾਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰਾਂ ਨੇ ਪੁਲਿਸ ਕੋਲੋਂ ਇਸ ਘਟਨਾ ਸਬੰਧੀ ਸਖਤ ਕਾਰਵਾਈ ਦੀ ਮੰਗ ਕੀਤੀ
ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰਾਂ ਨੇ ਪੁਲਿਸ ਕੋਲੋਂ ਇਸ ਘਟਨਾ ਸਬੰਧੀ ਸਖਤ ਕਾਰਵਾਈ ਦੀ ਮੰਗ ਕੀਤੀ

ਸਥਾਨਕ ਪੱਤਰਕਾਰਾਂ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਪੁਲਿਸ ਇਸ ਮਾਮਲੇ ‘ਚ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਰਹੀ ਸੀ। ਇਹ ਮਾਮਲਾ ਦਮਦਮੀ ਟਕਸਾਲ (ਅਜਨਾਲਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਚੁੱਕਿਆ, ਜਿਸਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਵਾਈ ਕੀਤੀ ਅਤੇ ਪੁਲਿਸ ਕੋਲ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SGPC Lodges Complaint About Beadbi of Gurbani Pothi at Akal Takht Sahib; Bhai Amrik Singh Ajnala Demands Strict Action

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: