Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ  ਪਿੰਗਲਵਾੜਾ ਦਾ ਸਟਾਲ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਸਟਾਲ ਨੇੜੇ ਮੁੜ ਸਥਾਪਿਤ ਕਰ ਦਿੱਤਾ

ਸ਼੍ਰੋਮਣੀ ਕਮੇਟੀ ਨੇ  ਪਿੰਗਲਵਾੜਾ ਦਾ ਸਟਾਲ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਸਟਾਲ ਨੇੜੇ ਮੁੜ ਸਥਾਪਿਤ ਕਰ ਦਿੱਤਾ

ਅੰਮਿ੍ਤਸਰ (17 ਅਪ੍ਰੈਲ, 2015): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਵਾਲੇ ਪਾਸੇ ਕਰੀਬ 60 ਵਰ੍ਹੇ ਪੁਰਾਣਾ ਪਿੰਗਲਵਾੜਾ ਸੰਸਥਾ ਦੇ ਮੁਫ਼ਤ ਸਾਹਿਤ ਵੰਡਣ ਵਾਲਾ ਸਟਾਲ ਅੱਜ ਉਪ-ਮੁੱਖ ਮੰਤਰੀ ਦੇ ਹੁਕਮਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕ ਦਿੱਤਾ ਗਿਆ ਸੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ  ਨੇ ਅੱਜ ਸ਼ਾਮ ਨੂੰ ਇਹ ਸਟਾਲ ਪੁਰਾਣੀ ਜਗ੍ਹਾ ਤੋਂ ਹੱਟਕੇ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਸਟਾਲ ਨੇੜੇ ਮੁੜ ਸਥਾਪਿਤ ਕਰ ਦਿੱਤਾ।

ਸ਼੍ਰੋਮਣੀ ਕਮੇਟੀ ਨੇ ਲਾਇਆ ਪਿੰਗਲਵਾੜਾ ਦਾ ਉਸ ਥਾਂ 'ਤੇ ਹੀ ਸਟਾਲ
ਸ਼੍ਰੋਮਣੀ ਕਮੇਟੀ ਨੇ ਲਾਇਆ ਪਿੰਗਲਵਾੜਾ ਦਾ ਉਸ ਥਾਂ ‘ਤੇ ਹੀ ਸਟਾਲ

ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪਿੰਗਲਵਾੜਾ ਸੰਸਥਾ ਦੇ ਮੁੱਖੀ ਡਾ: ਇੰਦਰਜੀਤ ਕੌਰ ਨੇ ਪਿੰਗਲਵਾੜਾ ਦੇ ਮੈਂਬਰਾਂ ਤੇ ਹੋਰ ਸੰਗਤਾਂ ਨਾਲ ਉਪਰੋਕਤ ਸਥਾਨ ‘ਤੇ ਬੈਠ ਕੇ ਪਾਠ ਸ਼ੁਰੂ ਕਰ ਦਿੱਤਾ ਸੀ। ਜਿਸ ਕਰਕੇ ਸ਼੍ਰੌਮਣੀ ਕਮੇਟੀ ਦੇ ਕਰਮਚਾਰੀਆਂ ਨੇ ਜੋੜਾ ਘਰ ਦੇ ਬਰਾਂਡੇ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਲਾ ਦਿੱਤਾ ਹੈ।

ਪਿੰਗਲਵਾੜਾ ਸੁਸਾਇਟੀ ਨੇ ਸਮੂਹ ਸੰਗਤਾਂ ਦਾ ਇਸ ਮਾਮਲੇ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: