ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।

⊕ ਇਸ ਸਬੰਧਤ ਖਬਰ ਪੜ੍ਹੋ — ਖਾਲਸਾ ਸਾਜਨਾ ਦਿਵਸ’ ਦੇ ਸਮਾਗਮਾਂ ਦਾ ਮਹੌਲ ਗੁਰਮਤਿ ਅਨੁਸਾਰੀ ਕੀਤਾ ਜਾਵੇ

Comments

comments