Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਵਿਦਿਆਰਥੀ ਦਾ ਕੈਲੀਫੋਰਨੀਆ ‘ਚ ਕਤਲ; ਨਸਲਵਾਦੀ ਹਿੰਸਾ ਦਾ ਸ਼ੱਕ

ਸਿੱਖ ਵਿਦਿਆਰਥੀ ਦਾ ਕੈਲੀਫੋਰਨੀਆ ‘ਚ ਕਤਲ; ਨਸਲਵਾਦੀ ਹਿੰਸਾ ਦਾ ਸ਼ੱਕ

ਕੈਲੀਫੋਰਨੀਆ: ਅਮਰੀਕਾ ਦੇ ਕੈਲੀਫੋਰਨੀਆ ‘ਚ 17 ਸਾਲਾ ਹਾਈ ਸਕੂਲ ਦੇ ਸਿੱਖ ਵਿਦਿਆਰਥੀ ਗੁਰਨੂਰ ਸਿੰਘ ਦੇ ਕਤਲ ਦੀ ਖ਼ਬਰ ਆਈ ਹੈ। ਉਸਦੀ ਲਾਸ਼ ਉਸਦੇ ਦੋਸਤ ਦੇ ਗੈਰਾਜ ‘ਚੋਂ ਮਿਲੀ ਹੈ। ਗੁਰਨੂਰ ਦੇ ਕਤਲ ਨੂੰ ਨਸਲਵਾਦੀ ਹਿੰਸਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸਿੱਖ ਭਾਈਚਾਰੇ ਦੇ ਕੁਝ ਲੋਕਾਂ ਇਸ ਘਟਨਾ ਨੂੰ ਲੈ ਕੇ ਇਹ ਚਿੰਤਾ ਹੈ ਕਿ ਇਸ ਘਟਨਾ ਨਾਲ ਕਿਤੇ ਨਫਰਤ ‘ਚ ਹਿੰਸਾ ਦੀ ਲਹਿਰ ਹੀ ਨਾ ਚੱਲ ਪਵੇ।

(ਪ੍ਰਤੀਕਾਤਮਕ ਤਸਵੀਰ)
(ਪ੍ਰਤੀਕਾਤਮਕ ਤਸਵੀਰ)

11 ਸਤੰਬਰ 2001 ਦੀ ਘਟਨਾ ਤੋਂ ਬਾਅਦ ਸਿੱਖ ਪਹਿਲੇ ਸਨ ਜੋ ਇਸ ਨਫਰਤ ਦੀ ਹਿੰਸਾ ਦਾ ਸ਼ਿਕਾਰ ਹੋਏ। ਸਿੱਖਾਂ ਨੂੰ ਗਲਤਫਹਿਮੀ ‘ਚ ਅਰਬ ਜਾਂ ਮੁਸਲਮਾਨ ਸਮਝ ਲਿਆ ਜਾਂਦਾ ਹੈ।

ਸੈਕਰਾਮੈਂਟੋ ਪੁਲਿਸ ਵਲੋਂ ਫੋਨ ਨੰਬਰ 916-264-5471 ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਦੀ ਮਦਦ ਕਰੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ
ਇਸ ਖ਼ਾਸ ਗੱਲਬਾਤ ਵਿੱਚ ਸਵਰਨਜੀਤ ਸਿੰਘ ਖ਼ਾਲਸਾ, ਜੋ ਕਿ ਨੌਰਵਿਚ, ਕਨੇਟੀਕਟ (ਅਮਰੀਕਾ) ਦੇ ਪਹਿਲੇ ਸਿੱਖ ਮੇਅਰ ਬਣੇ ਹਨ, ਨੇ ਪੱਤਰਕਾਰ ਮਨਦੀਪ ਸਿੰਘ ਨਾਲ ਆਪਣੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ।
ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ
ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: