Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਣ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਕੰਮ ਕਰਨ ‘ਤੇ ਲਾਈ ਪਾਬੰਦੀ

ਹੁਣ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਕੰਮ ਕਰਨ ‘ਤੇ ਲਾਈ ਪਾਬੰਦੀ

ਅੰਮ੍ਰਿਤਸਰ(27 ਜੁਲਾਈ 2014): ਸ਼ੋਮਣੀ ਅਕਾਲੀ ਦਲ ਅਤੇ ਵੱਖਰੀ ਹਰਿਆਣਾ ਕਮੇਟੀ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੀਆਂ ਸਿੱਖ ਕਾਨਫਰੰਸਾਂ ਨੂੰ ਰੱਦ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਨਵ ਨਿਰਮਤ ਗੁਰਦੁਆਰਾ ਕਮੇਟੀ ਨੂੰ ਕਮੇਟੀ ਸਬੰਧੀ ਕੋਈ ਵੀ ਕੰਮ ਕਰਨ ਤੋਂ ਵਰਜਿਆ ਹੈ।

41 ਮੈਬਰੀ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਸਬੰਧੀ ਬਿੱਲ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਕੁੱਝ ਦਿਨ ਹੀ ਪਹਿਲਾਂ ਬਿੱਲ ਪਾਸ ਕੀਤਾ ਸੀ।ਇਸ ਤੋਂ ਬਅਦ ਐੱਡਹਾਕ ਕਮੇਟੀ ਨੇ ਮੀਟਿੰਗ ਕਰਕੇ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਅਤੇ ਦੀਦਾਰ ਸਿੰਘ ਨਲਵੀ ਨੂੰ ਮੀਤ ਪ੍ਰਧਾਨ ਚੁਣਿਆ ਸੀ।

ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਂਨੀ ਗੁਰਬਚਨ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ 25 ਵੱਡੇ ਗੁਰਦੁਆਰਾ ਸਹਿਬਾਨ ਦਾ ਰੋਜ ਮਰਾ ਦਾ ਪ੍ਰਬੰਧ ਦੇਖੇਗੀ। ਉਨ੍ਹਾਂ ਨੇ ਸਾਰਿਆਂ ਗਰੁੱਪਾ ਨੂੰ ਕਿਹਾ ਕਿ ਕੋਈ ਵੀ ਧੜਾ ਜਿਨ੍ਹਾਂ ਚਿਰ ਇਸ ਮਸਲਾ ਦਾ ਕੋਈ ਹੱਲ ਨਹੀਂ ਨਿਕਲਦਾ, ਮੀਡੀਆ ਸਹਮਣੇ ਬਿਆਨਬਾਜ਼ੀ ਨਾ ਕਰੇ।

ਬਾਦਲ ਪਰਿਵਾਰ ਗੁਰਦੁਵਾਰਾ ਸਹਿਬਾਨਾਂ ਦੀਆਂ ਗੋਲਕਾਂ ਦੀ ਆਪਣੇ ਨਿੱਜ਼ੀ ਹਿਤਾਂ ਲਈ ਵਰਤੋਂ ਕਰਨ ਵਿੱਚ ਮਸ਼ਹੂਰ ਹੈਅਤੇ ਹੁਣ ਅਕਾਲ ਤਖਤ ਸਾਹਿਬ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤੋ ਕਰਨ ਦਾ ਦੋਸ਼ੀ ਹੈ।

 ਇਸ ਖ਼ਬਰ ਨੂੰ ਪੂਰੀ ਅਤੇ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬ ਸਾਈਟ ਤੇ ਜਾਓੁ, ਵੇਖੋ:

 Now Akal Takhat Jathedar restrains HSGPC (ad hoc) from assuming functioning

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: