Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ (ਮਾਨ) ਅਤੇ ਸਹਿਯੋਗੀ ਜਥੇਬੰਦੀਆਂ 19 ਦਸੰਬਰ ਨੂੰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਗੀਆਂ

ਅਕਾਲੀ ਦਲ (ਮਾਨ) ਅਤੇ ਸਹਿਯੋਗੀ ਜਥੇਬੰਦੀਆਂ 19 ਦਸੰਬਰ ਨੂੰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਗੀਆਂ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਫਤਿਹਗੜ੍ਹ ਸਾਹਿਬ ਦੇ ਕਿਲਾ ਹਰਨਾਮ ਸਿੰਘ ਵਿਖੇ ਮੀਟਿੰਗ ਹੋਈ।

ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਫਤਿਹਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਵਿਖੇ ਮੀਟਿੰਗ 'ਚ (15 ਦਸੰਬਰ, 2016)
ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਫਤਿਹਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਵਿਖੇ ਮੀਟਿੰਗ ‘ਚ (15 ਦਸੰਬਰ, 2016)

15 ਦਸੰਬਰ ਨੂੰ ਹੋਈ ਮੀਟਿੰਗ ਤੋਂ ਬਾਅਦ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਇਸ ਵਿਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦੀ ਚਰਚਾ ਹੋਈ। ਬਿਆਨ ‘ਚ ਇਹ ਵੀ ਦੱਸਿਆ ਕਿ 2017 ਦੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ 19 ਦਸੰਬਰ ਨੂੰ ਚੰਡੀਗੜ੍ਹ ਵਿਖੇ ਜਾਰੀ ਕੀਤੀ ਜਾਵੇਗੀ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SAD (Mann) & Allies to Release First List of Candidates on Dec. 19 at Chandigarh …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: