Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਚੈਨਲ ਵੱਲੋਂ ਐਡਵੋਕੇਟ ਹਰਵਿੰਦਰ ਸਿੰਘ ਫੁਲਕਾ ਨਾਲ ਜਗਦੀਸ਼ ਟਾਇਟਲਰ ਨੂੰ ਸੀਬੀਆਈ ਵੱਲੋ ਦੋਸ਼ ਮੁਕਤ ਕਰਾਰ ਦੇਣ ਬਾਰੇ ਇੰਟਰਵਿਉ ( ਵੇਖੋ ਵੀਡੀਓੁ)

ਅਕਾਲ ਚੈਨਲ ਵੱਲੋਂ ਐਡਵੋਕੇਟ ਹਰਵਿੰਦਰ ਸਿੰਘ ਫੁਲਕਾ ਨਾਲ ਜਗਦੀਸ਼ ਟਾਇਟਲਰ ਨੂੰ ਸੀਬੀਆਈ ਵੱਲੋ ਦੋਸ਼ ਮੁਕਤ ਕਰਾਰ ਦੇਣ ਬਾਰੇ ਇੰਟਰਵਿਉ ( ਵੇਖੋ ਵੀਡੀਓੁ)

ਲੰਡਨ ( 18 ਮਈ, 2015): ਬਰਤਾਨੀਆਂ ਦੇ ਅਕਾਲ ਚੈਨਲ ਦੇ ਰਘੁਬੀਰ ਸਿੰਘ ਵੱਲੋਂ ਹੁਣੇ ਜਿਹੇ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨਾਲ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਗਦੀਸ਼ ਟਾਇਟਲਰ ਖਿਲਾਫ ਦਰਜ਼ ਕੇਸ ਬੰਦ ਕਰਨ ਸਬੰਧੀ ਗੱਲਬਾਤ ਕੀਤੀ ਗਈ।

ਇਹ ਵੀਡੀਓੁ ਅਕਾਲ ਚੈਨਲ ਵੱਲੋਂ ” ਐੱਚ. ਐੱਸ ਫੂਲਕਾ ਨਾਲ ਇੰਟਰਵਿਉ” ਇੰਟਰਵਿਉ ਦੇ ਸਿਰਲੇਖ ਅਧੀਨ ਯੂਟਿਉਬ ‘ਤੇ ਪ੍ਰਕਾਸ਼ਿਤ ਕੀਤੀ ਗਈ।

ਵੇਖੋ ਵੀਡੀਓੁ:

Source: You Tube/ Akaal Channel 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: