Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਜੀਤ ਸਿੰਘ ਕੋਹਾੜ ਦੇ ਖਿਲਾਫ ਦਸਤਖਤ ਮੁਹਿੰਮ ਸ਼ੁਰੂ ਕਰਾਂਗਾ: ਦਮਨਵੀਰ ਸਿੰਘ ਫਿਲੌਰ

ਅਜੀਤ ਸਿੰਘ ਕੋਹਾੜ ਦੇ ਖਿਲਾਫ ਦਸਤਖਤ ਮੁਹਿੰਮ ਸ਼ੁਰੂ ਕਰਾਂਗਾ: ਦਮਨਵੀਰ ਸਿੰਘ ਫਿਲੌਰ

ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ‘ਤੇ ਅਨੁਸਾਸ਼ਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ ਪਾਰਟੀ ਸੰਵਿਧਾਨ ਦੇ ਖ਼ਿਲਾਫ ਜਾ ਕੇ ਸਾਡੇ ਹਲਕੇ ‘ਚ ਸਰਕਲ ਪ੍ਰਧਾਨ ਦੀ ਨਿਯੁਕਤੀ ਕਰ ਰਹੇ ਹਨ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਤੇ ਯੂਥ ਅਕਾਲੀ ਦਲ ਦੋਆਬਾ ਦੇ ਸੀਨੀਅਰ ਮੀਤ ਪ੍ਰਧਾਨ ਦਮਨਵੀਰ ਸਿੰਘ ਨੇ ਕਹੀ ਹੈ।

ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਅਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ  (ਫਾਈਲ ਫੋਟੋ)
ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਅਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਮੈਂ ਜਲਦ ਹੀ ਕੋਹਾੜ ਖ਼ਿਲਾਫ ਹਲਕੇ ‘ਚ ਦਸਤਖ਼ਤ ਮਹਿੰਮ ਸ਼ੁਰੂ ਕਰਨ ਜਾ ਰਿਹਾ ਹਾਂ ਤੇ ਇਹ ਦਸਤਖ਼ਤਾਂ ਦੀ ਲਿਸਟ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਪਾਰਟੀ ਦੀ ਲੀਡਰਸ਼ਿੱਪ ਇਸ ਮਸਲੇ ‘ਤੇ ਕਾਰਵਾਈ ਜ਼ਰੂਰ ਕਰੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: