Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਅਜੋਕਾ ਸੰਸਾਰ ਅਤੇ ਸਿੱਖ” ਵਿਸ਼ੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਚ ਵਖਿਆਨ 1 ਮਈ ਨੂੰ

“ਅਜੋਕਾ ਸੰਸਾਰ ਅਤੇ ਸਿੱਖ” ਵਿਸ਼ੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਚ ਵਖਿਆਨ 1 ਮਈ ਨੂੰ

ਤਲਵੰਡੀ ਸਾਬੋ/ ਚੰਡੀਗੜ੍ਹ: ਵਿਚਾਰ ਮੰਚ ਸੰਵਾਦ ਵੱਲੋਂ “ਅਜੋਕਾ ਸੰਸਾਰ ਅਤੇ ਸਿੱਖ” ਵਿਸ਼ੇ ਤੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਦਾ ਵਖਿਆਨ 1 ਮਈ ਨੂੰ ਤਲਵੰਡੀ ਸਾਬੋ ਵਿਖੇ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਹੋਣ ਵਾਲਾ ਇਹ ਸਮਾਗਮ ਅਦਾਰੇ ਦੇ “ਸੈਂਟਰਲ ਆਡੀਟੋਰੀਅਮ” ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਵਿੰਦਰ ਸਿੰਘ ਢਿਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕਰਨਗੇ।

♠ ਸੰਵਾਦ ਵਲੋਂ ਸਰੋਤਿਆਂ ਤੇ ਵਿਚਾਰਕਾਂ ਨੂੰ ਇਸ ਸਮਾਗਮ ਵਿਚ ਪਹੁੰਚ ਕੇ ਬੁਲਾਰਿਆਂ ਦੇ ਵਿਚਾਰ ਸੁਣਨ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਦਰਮਿਆਨ ਸਿੱਖ ਜਥੇਬੰਦੀਆਂ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਚੱਲ ਰਹੇ ਕਿਤਾਬ ਮੇਲੇ ਮੌਕੇ ਲੰਘੇ ਦਿਨੀਂ (31 ਜਨਵਰੀ ਨੂੰ) ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਦੀ ਸਵੈ-ਜੀਵਨੀ “ਖਾੜਕੂ ਲਹਿਰਾਂ ਦੇ ਅੰਗ-ਸੰਗ” ਜਾਰੀ ਕੀਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: