Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਦਾਲਤ ਨੇ ਡੇਰਾ ਸਿਰਸਾ ਮੁਖੀ ਖਿਲਾਫ ਜਿਸਮਾਨੀ ਸੋਸ਼ਣ ਮੁਕੱਦਮੇ ਦਾ ਫੈਸਲਾ 25 ਅਗਸਤ ਲਈ ਸੁਰੱਖਿਅਤ ਰੱਖਿਆ

ਅਦਾਲਤ ਨੇ ਡੇਰਾ ਸਿਰਸਾ ਮੁਖੀ ਖਿਲਾਫ ਜਿਸਮਾਨੀ ਸੋਸ਼ਣ ਮੁਕੱਦਮੇ ਦਾ ਫੈਸਲਾ 25 ਅਗਸਤ ਲਈ ਸੁਰੱਖਿਅਤ ਰੱਖਿਆ

ਚੰਡੀਗੜ੍ਹ: ਪੰਚਕੁਲਾ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 25 ਅਗਸਤ ਲਈ ਡੇਰਾ ਸਿਰਸਾ ਮੁਖੀ ਵਲੋਂ ਸਾਧਵੀਆਂ ਦੇ ਸੋਸ਼ਣ ਅਤੇ ਬਲਾਤਕਾਰ ਨਾਲ ਸਬੰਧਤ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਤਲ ਨੇ ਡੇਰਾ ਮੁਖੀ ਨੂੰ 25 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (ਫਾਈਲ ਫੋਟੋ)
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (ਫਾਈਲ ਫੋਟੋ)

ਇਸਤੋਂ ਪਹਿਲਾਂ ਦੋਵਾਂ ਪੱਖਾਂ ਦੇ ਵਖੀਲਾਂ ਨੇ ਆਪਣੀ ਬਹਿਸ ਖਤਮ ਕਰ ਦਿੱਤੀ ਸੀ। ਅਧਿਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ‘ਚ ਪੁਲਿਸ ਨੂੰ ਸਤਰਕ ਰਹਿਣ ਲਈ ਕਿਹਾ ਹੈ। ਦੋਵਾਂ ਸੂਬਿਆਂ ਦੇ ਵੱਖ-ਵੱਖ ਹਿੱਸਿਆਂ ‘ਚ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

ਫਿਰਕੇ ਦੇ ਮੁਖੀ ‘ਤੇ ਇਕ ਤੋਂ ਵੱਧ ਵਾਰ ਬਲਾਤਕਾਰ ਦੇ ਦੋਸ਼ ਲੱਗੇ ਹਨ। ਗੁਰਮੀਤ ਰਾਮ ਰਹੀਮ ‘ਤੇ ਆਪਣੇ ਪੈਰੋਕਾਰ ਰਣਜੀਤ ਸਿੰਘ ਅਤੇ ਇਕ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦਾ ਵੀ ਦੋਸ਼ ਹੈ। ਇਹ ਕੇਸ ਵੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਚੱਲ ਰਿਹਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Panchkula CBI Court Reserves Verdict in Sexual Abuse case against Dera Sauda Sirsa Chief for August 25 …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬੇਅਦਬੀ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿੱਚ ਹੋਈ ਮੌਤ ਤੇ ਟਿਪਣੀ ਕਰਦਿਆਂ ਸਾਬਕਾ ਉਪ ਮੁਖ ਮੰਤਰੀ ਤੇ ਫਿਰੋਜਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਹੈ
ਲੰਘੇ ਕੱਲ ਭਾਰਤ ਸਰਕਾਰ ਦੀ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਤੇ ਪੱਛਮੀ ਬੰਗਾਲ ਸੂਬੇ ਦੀ ਪੁਲਿਸ ਦਰਮਿਆਨ ਉਸ ਵੇਲੇ ਟਕਰਾਅ ਹੋ ਗਿਆ ਜਦੋਂ ਸੀ.ਬੀ.ਆਈ. ਦੀ ਇਕ 40 ਜਾਣਿਆਂ ਦੀ ਵੱਡੀ ਟੋਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: