Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਐਫ-16 ਲਡ਼ਾਕੂ ਜਹਾਜ ਦੇਣ ਦੇ ਫੈਸਲੇ ਉਤੇ ਇੰਡੀਆ ਨੂੰ ਇਤਰਾਜ

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਐਫ-16 ਲਡ਼ਾਕੂ ਜਹਾਜ ਦੇਣ ਦੇ ਫੈਸਲੇ ਉਤੇ ਇੰਡੀਆ ਨੂੰ ਇਤਰਾਜ

 ਚੰਡੀਗੜ੍ਹ – ਅਮਰੀਕਾ ਦੇ ਜੋਅ ਬਾਈਡਨ ਪ੍ਰਸ਼ਾਸਨ ਨੇ ਪਿਛਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਾਕਿਸਤਾਨ ਦੀ ਜੰਗੀ ਸਾਜੋ-ਸਾਮਾਨ ਨਾਲ ਇਮਦਾਦ ਨਾ ਕਰਨ ਦੇ ਫੈਸਲੇ ਨੂੰ ਉਲਟਦਿਆਂ ਪਾਕਿਸਤਾਨ ਦੇ ਪੁਰਾਣੇ ਹੋ ਚੁੱਕੇ ਐਫ-16 ਲੜਾਕੂ ਜਹਾਜਾਂ ਨੂੰ ਬਦਲਣ ਵਾਸਤੇ 4500 ਲੱਖ ਡਾਲਰ ਦੀ ਇਮਦਾਦ ਦਾ ਐਲਾਨ ਕੀਤਾ ਹੈ।

ਅਮਰੀਕਾ ਦਾ ਕਹਿਣਾ ਹੈ ਕਿ ਇਸ ਨਾਲ ਖਿੱਤੇ ਵਿੱਚ ਜੰਗੀ ਤਵਾਜ਼ਨ ਉੱਤੇ ਕੋਈ ਅਸਰ ਨਹੀਂ ਪਵੇਗਾ ਅਤੇ ਪਾਕਿਸਤਾਨ ਦੀ ਦਹਿਸ਼ਤਗਰਦੀ ਨਾਲ ਲੜਨ ਦੀ ਸਮਰੱਥਾ ਵਿਚ ਵਾਧਾ ਹੋਵੇਗਾ। ਪਰ ਇੰਡੀਆ ਨੇ ਅਮਰੀਕਾ ਦੇ ਸਟੇਟ ਡਿਪਾਰਟਮੈਂਟ ਦੇ ਦੱਖਣੀ ਏਸ਼ੀਆ ਨੁਮਾਇੰਦੇ ਡੋਨਲਡ ਲੂ ਨਾਲ ਦੁਵੱਲੀ ਗੱਲਬਾਤ ਮੌਕੇ ਵਾਸ਼ਿੰਗਟਨ ਵੱਲੋਂ ਪਾਕਿਸਤਾਨ ਦੀ ਇੰਝ ਮਦਦ ਕਰਨ ਉੱਤੇ ਇਤਰਾਜ ਪ੍ਰਗਟਾਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਾਂਢੀ ਮੁਲਕ ਪਾਕਿਸਤਾਨ ਵਿਚ ਉਥਲਪੁਥਲ ਤੇ ਅਨਿੱਸ਼ਚਿਤਤਾ ਦੇ ਮਹੌਲ ਵਿਚ ਅੱਜ 8 ਫਰਵਰੀ ਨੂੰ ਆਮ ਚੋਣਾਂ ਹੋ ਰਹੀਆਂ ਹਨ।
ਵਾਂਢੀ ਮੁਲਕ ਪਾਕਿਸਤਾਨ ਵਿਚ ਉਥਲਪੁਥਲ ਤੇ ਅਨਿੱਸ਼ਚਿਤਤਾ ਦੇ ਮਹੌਲ ਵਿਚ ਅੱਜ 8 ਫਰਵਰੀ ਨੂੰ ਆਮ ਚੋਣਾਂ ਹੋ ਰਹੀਆਂ ਹਨ।
ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਜਦੋਂ ਪ੍ਰਧਾਨ ਮੰਤਰੀ ਅਮਰੀਕਾ ਦੀ ਰਾਜਧਾਨੀ ਵਿਖ਼ੇ ਵ੍ਹਾਈਟ ਹਾਊਸ ਪੁੱਜੇ ਤਾ ਮਣੀਪੁਰ, ਪੰਜਾਬ, ਕਸ਼ਮੀਰ, ਨਾਗਾਲੈਂਡ, ਦਲਿਤ, ਈਸਾਈ ਭਾਈਚਾਰੇ ਦੇ ਲੋਕਾਂ
ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਜਦੋਂ ਪ੍ਰਧਾਨ ਮੰਤਰੀ ਅਮਰੀਕਾ ਦੀ ਰਾਜਧਾਨੀ ਵਿਖ਼ੇ ਵ੍ਹਾਈਟ ਹਾਊਸ ਪੁੱਜੇ ਤਾ ਮਣੀਪੁਰ, ਪੰਜਾਬ, ਕਸ਼ਮੀਰ, ਨਾਗਾਲੈਂਡ, ਦਲਿਤ, ਈਸਾਈ ਭਾਈਚਾਰੇ ਦੇ ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: