Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖਾ ਦਾ ਸ਼ਹੀਦੀ ਦਿਹਾੜਾ ਕਰਨਪੁਰ(ਗੰਗਾਨਗਰ) ਵਿੱਚ ਖਾਲਸੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ

ਅਮਰ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖਾ ਦਾ ਸ਼ਹੀਦੀ ਦਿਹਾੜਾ ਕਰਨਪੁਰ(ਗੰਗਾਨਗਰ) ਵਿੱਚ ਖਾਲਸੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ

ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ (ਫਾਈਲ ਫੋਟੋ)
ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ (ਫਾਈਲ ਫੋਟੋ)

ਅੰਮ੍ਰਿਤਸਰ( 2 ਅਕਤੂਬਰ, 2014): ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਸੋਧਾ ਲਾ ਕੇ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਇਸ ਵਾਰ ਭਾਈ ਸੁਖਦੇਵ ਸਿੰਘ ਸੱਖਾ ਦੇ ਜੱਦੀ ਪਿੰਡ ਕਰਨਪੁਰ ਜਿਲਾਂ ਗੰਗਾਨਗਰ ਰਾਜਸਥਾਨ ਵਿੱਚ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ।

ਰਾਜਸਥਾਨ ਤੋਂ ਧਰਮ ਪ੍ਰਚਾਰ ਦੇ ਦੌਰੇ ਤੋਂ ਪਰਤੇ ਭਾਈ ਅਮਰੀਕ ਸਿੰਘ ਮੁੱਖ ਸੇਵਾਦਾਰ ਦਮਦਮੀ ਟਕਸਾਲ ਅਜਨਾਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਜਿੰਦਾ ਅਤੇ ਭਾਈ ਸੱਖਾ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਰਾਜਸਥਾਨ ਦੀਆਂ ਸਿੱਖ ਸੰਗਤਾਂ ਵਿੱਚ ਪੂਰਾ ਉਤਸ਼ਾਹ ਹੈ।

ਇਲਾਕੇ ਦੀਆਂ ਸਿੱਖ ਜੱਥੇਬੰਦੀਆਂ ਅਤੇ ਸੰਗਤਾਂ ਪੂਰੇ ਉਤਸ਼ਾਹ ਨਾਲ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਵਿੱਚ ਲੱਗਈਆਂ ਹੋਈਆਂ ਹਨ।

ਸ਼ਹੀਦੀ ਸਮਾਗਮ ਵਿੱਚ ਰਾਜਸਥਾਨ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਹੋਰ ਵੱਖ-ਵੱਖ ਥਾਵਾਂ ਤੋਂ ਸਿੱਖ ਜੱਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ।

Read in English: Rajashtan Sikh sangat to observer martyrdom day of Bhai Sukha-Jinda at Karanpur

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰ ਸੰਗਤ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਵਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਾਥੀ ਸ਼ਹੀਦ ਭਾਈ ਬਰਜਿੰਦਰ ਸਿੰਘ ਰਾਜੂ ਦੀ ਯਾਦ ਵਿਚ ਸ਼ਹੀਦੀ
ਗੁਰੂ ਖਾਲਸਾ ਪੰਥ ਦੇ ਲਾਸਾਨੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਜੀ ਦੇ ਮਾਤਾ ਜੀ, ਮਾਤਾ ਸੁਰਜੀਤ ਕੋਰ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਪੰਥਕ ਤੌਰ ਉੱਤੇ ਉਹਨਾਂ ਨਮਿਤ ਸ਼੍ਰੀ
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ, ਮਾਤਾ ਸੁਰਜੀਤ ਕੌਰ ਜੀ ਬੀਤੀ 27 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੇ ਨਮਿੱਤ ਅਰਦਾਸ ਸਮਾਗਮ 5 ਸਤੰਬਰ ਨੂੰ ਹੋਵੇਗਾ।
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹਾਦਤ ਦੀ ਯਾਦ ਵਿਚ ਅੱਜ ਅਕਾਲ ਤਖਤ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀਆਂ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: