Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਯੋਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਲਈ ਪੱਥਰਾਂ ਦੇ ਟਰੱਕ ਪਹੁੰਚੇ

ਅਯੋਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਲਈ ਪੱਥਰਾਂ ਦੇ ਟਰੱਕ ਪਹੁੰਚੇ

ਅਯੋਧਿਆ (21 ਦਸੰਬਰ, 2015): ਬਾਬਰੀ ਮਸਜਿਦ ਅਤੇ ਰਾਮ ਮੰਦਰ ਦੀ ਵਿਵਾਦਤ ਜਗਾ ‘ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕੱਲ ਦੋ ਟਰੱਕ ਪੱਥ੍ਰਾਂ ਦੇ ਪਹੁੰਚਾਏ ਗਏ ਹਨ।ਇਹ ਪੱਥਰ ਰਾਮ ਮੰਦਿਰ ਨਿਰਮਾਣ ਲਈ ਭਾਰਤ ਭਰ ਤੋਂ ਪੱਥਰ ਇਕੱਠੇ ਕਰਨ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੇ ਐਲਾਨ ਤੋਂ ਛੇ ਮਹੀਨਿਆਂ ਬਾਅਦ ਬੀਤੇ ਕੱਲ੍ਹ ਅਯੋਧਿਆ ਪਹੁੰਚੇ ਹਨ।

ram-temple-stones-ani_650x400_61450667758

ਵਿਹਿਪ ਦੇ ਬੁਲਾਰੇ ਸ਼ਰਦ ਸ਼ਰਮਾ ਨੇ ਦੱਸਿਆ ਕਿ ਰਾਮ ਜਨਮਭੂਮੀ ਨਿਆਸ ਦੇ ਮੁਖੀ ਮਹੰਤ ਨ੍ਰਿਤ ਗੋਪਾਲ ਦਾਸ ਵੱਲੋਂ ਮੰਦਿਰ ਦੀ ਉਸਾਰੀ ‘ਚ ਵਰਤੇ ਜਾਣ ਵਾਲੇ ਪੱਥਰਾਂ ਦੀ ਪੂਜਾ ਕੀਤੀ ਗਈ।

ਇਸ ਦੌਰਾਨ ਮਹੰਤ ਨਿਤਿਆ ਗੋਪਾਲ ਦਾਸ ਨੇ ਖਬਰ ਏਜ਼ੰਸੀ ਨੂੰ ਦੱਸਿਆ ਕਿ ਇਹ ਮੋਦੀ ਸਰਕਾਰ ਵੱਲੋਂ ਦਿੱਤਾ ਇਸ਼ਾਰਾ ਹੈ ਕਿ ਮੰਦਰ ਹੁਣ ਬਣ ਜਾਵੇਗਾ।

ਪੱਥਰਾਂ ਦੇ ਟਰੱਕ ਆਉਣ ‘ਤੇ ਫੈਜ਼ਾਬਾਦ ਦੇ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਸਥਿਤੀ ‘ਤੇ ਪੂਰੀ ਨਜ਼ਰ ਰੱਖ ਰਹੀ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਦੇਵਾਸ਼ਿਸ਼ ਪਾਂਡੇ ਨੇ ਕਿਹਾ ਕਿ ਸਰਕਾਰ ਮੰਦਰ ਦੇ ਨਿਰਮਾਣ ਲਈ ਅਯੋਧਿਆ ਵਿੱਚ ਪੱਥਰ ਨਹੀਂ ਆਉਣ ਦੇਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਐਲ ਕੇ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨੂੰ ਉਮਰ ਦੇ ਆਧਾਰ ਉਤੇ ਬਾਬਰੀ ਮਸਜਿਦ ਢਾਹੁਣ ਸਬੰਧੀ ਕੇਸ ਦੀ ਸੁਣਵਾਈ ਦੌਰਾਨ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ 1992 ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸਾਜਿਸ਼ ਘੜਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: