Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤ ਦੀ ਮਰਯਾਦਾ ਬਦਲਣ ਵਾਲਿਆਂ ਦਾ ਅਮਰੀਕਾ ਦੇ ਗੁਰਦੁਆਰਿਆਂ ਵਲੋਂ ਮੁਕੰਮਲ ਬਾਈਕਾਟ ਦਾ ਸੱਦਾ

ਅੰਮ੍ਰਿਤ ਦੀ ਮਰਯਾਦਾ ਬਦਲਣ ਵਾਲਿਆਂ ਦਾ ਅਮਰੀਕਾ ਦੇ ਗੁਰਦੁਆਰਿਆਂ ਵਲੋਂ ਮੁਕੰਮਲ ਬਾਈਕਾਟ ਦਾ ਸੱਦਾ

ਵਾਸ਼ਿੰਗਟਨ: ਡਾ. ਰਾਜਵੰਤ ਸਿੰਘ, ਸਕੱਤਰ, ਗੁਰੂ ਗੋਬਿੰਦ ਸਿੰਘ ਫਾਂਉਂਡੇਸ਼ਨ ਨੇ ਇਕ ਲਿਖਤੀ ਬਿਆਨ ਜਾਰੀ ਕਰ ਕੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਫਾਂਉਂਡੇਸ਼ਨ ਜੋ ਕਿ 30 ਗੁਰਦੁਆਰਿਆਂ ਅਤੇ ਸਿੱਖ ਜਥੇਬੰਦੀਆਂ ਦੀ ਨੁਮਾਇੰਦਾ ਜਥੇਬੰਦੀ ਹੈ, ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਫੇਅਰਫੈਕਸ ਵਿਖੇ ਹੋਏ ਜਿਸ ਵਿਚ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀ ਮਰਯਾਦਾ ਬਦਲਣ ਵਾਲੇ ਵਰਜੀਨੀਆ ਦੀ ਸੰਗਤ ਦੇ ਮੁਖੀ ਕੁਲਦੀਪ ਸਿੰਘ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ।

Amrit-Sanchar-1

ਪ੍ਰੈਸ ਰਿਲੀਜ਼ ਮੁਤਾਬਕ ਕੁਲਦੀਪ ਸਿੰਘ ਨੇ ਉਹ ਪ੍ਰੋਗਰਾਮ ਕਰਵਾਇਆ ਸੀ ਜਿਸ ਵਿਚ ਅੰਮ੍ਰਿਤ ਸੰਚਾਰ ਵੇਲੇ ਜਾਪੁ ਸਾਹਿਬ, ਸਵੈਯੇ ਅਤੇ ਬੇਨਤੀ ਚੌਪਈ ਦੀ ਬਾਣੀ ਨਾ ਪੜ੍ਹ ਕੇ ਇਸ ਦੀ ਥਾਂ ਹੋਰ ਬਾਣੀਆਂ ਪੜ੍ਹੀਆਂ ਸਨ।

ਵਿਸਤਾਰ ਵਿਚ ਪੜ੍ਹਨ ਲਈ:

http://sikhsiyasat.net/2016/05/26/usa-gurdwaras-call-for-boycott-of-those-who-changed-the-sikh-amrit-maryada-in-virginia/

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ
5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ 'ਕਸ਼ਮੀਰ ਇੱਕਮੁੱਠਤਾ ਦਿਹਾੜੇ' ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: