Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਖਰਕਾਰੀ, ਚਿੱਤਰਕਾਰੀ ਅਤੇ ਕਿਤਾਬਾਂ ਦੀ ਸੰਗਰੂਰ ਵਿਖੇ ਪ੍ਰਦਰਸ਼ਨੀ ਭਲਕੇ

ਅੱਖਰਕਾਰੀ, ਚਿੱਤਰਕਾਰੀ ਅਤੇ ਕਿਤਾਬਾਂ ਦੀ ਸੰਗਰੂਰ ਵਿਖੇ ਪ੍ਰਦਰਸ਼ਨੀ ਭਲਕੇ

ਚੰਡੀਗੜ੍ਹ –  ਸਿੱਖ ਜਥਾ ਮਾਲਵਾ ਵਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧੂਰੀ ਗੇਟ, ਸੰਗਰੂਰ ਵਿਖੇ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਇਹ ਪ੍ਰਦਰਸ਼ਨੀ 3 ਸਤੰਬਰ 2022 ਨੂੰ ਸ਼ਾਮੀ 6:30 ਵਜੇ ਤੋਂ 9:30 ਵਜੇ ਤੱਕ ਅਤੇ 4 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈ ਜਾਵੇਗੀ

May be an image of 7 people and text

ਜਿਸ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਕਿਤਾਬਾਂ, ਬਿਬੇਕਗੜ੍ਹ ਪ੍ਰਕਾਸ਼ਨ ਦੀਆ ਚੋਣਵੀਆ ਕਿਤਾਬਾਂ, ਰਸਾਲਾ ਸਿੱਖ ਸ਼ਹਾਦਤ, ਗੁਰਮੁੱਖੀ ਅੱਖਰਕਾਰੀ ਅਤੇ ਚਿੱਤਰਕਾਰੀ ਨਾਲ ਸਬੰਧਤ ਤਸਵੀਰਾਂ ਹੋਣਗੀਆ।ਚਾਹਵਾਨ ਸੱਜਣ ਇਹ ਕਿਤਾਬਾਂ ਅਤੇ ਚਿੱਤਰ ਖਰੀਦ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਵੱਲੋਂ ਨਗਰ ਚੰਗਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾ ਤੋਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮੁਖੀ ਅੱਖਰਕਾਰੀ ਸਿਖਲਾਈ ਪੜਾਅ ਕੀਤਾ ਗਿਆ ਸੀ ਜਿਸ ਦੀ ਬਹੁਤ ਚੜ੍ਹਦੀਕਲਾ ਦੇ
ਸਿੱਖ ਜਥਾ ਮਾਲਵਾ ਵੱਲੋਂ ਨਗਰ ਚੰਗਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾ ਤੋਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮੁਖੀ ਅੱਖਰਕਾਰੀ ਸਿਖਲਾਈ ਪੜਾਅ ਕੀਤਾ ਗਿਆ ਸੀ ਜਿਸ ਦੀ ਬਹੁਤ ਚੜ੍ਹਦੀਕਲਾ ਦੇ
ਸਿਖ ਜਥਾ ਮਾਲਵਾ ਵੱਲੋਂ ਬਡਰੁੱਖਾਂ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (ਬਡਰੁੱਖਾਂ) ਵਿਖੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੇ ੨੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
ਸਿਖ ਜਥਾ ਮਾਲਵਾ ਵੱਲੋਂ ਬਡਰੁੱਖਾਂ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (ਬਡਰੁੱਖਾਂ) ਵਿਖੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੇ ੨੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: