Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਜ ਪੈ ਰਹੀਆਂ ਹਨ ਦਿੱਲੀ ਨਗਰ ਨਿਗਮ ਦੇ 272 ਵਾਰਡਾਂ ਲਈ ਵੋਟਾਂ, ਨਤੀਜੇ 26 ਅਪ੍ਰੈਲ ਨੂੰ

ਅੱਜ ਪੈ ਰਹੀਆਂ ਹਨ ਦਿੱਲੀ ਨਗਰ ਨਿਗਮ ਦੇ 272 ਵਾਰਡਾਂ ਲਈ ਵੋਟਾਂ, ਨਤੀਜੇ 26 ਅਪ੍ਰੈਲ ਨੂੰ

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਦੇ ਹੱਥ ਹੋਵੇਗੀ। ਕੁੱਲ 272 ਵਾਰਡਾਂ ਦੇ ਨਤੀਜੇ 26 ਅਪਰੈਲ ਨੂੰ ਆਉਣਗੇ।

ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾਰੀ, ਦਿੱਲੀ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ
ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾਰੀ, ਦਿੱਲੀ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ

ਦਿੱਲੀ ਪੁਲਿਸ ਦੇ ਬੁਲਾਰੇ ਦੀਪਿੰਦਰ ਪਾਠਕ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ 4748 ਬੂਥਾਂ ਨੂੰ ਸੰਵੇਦਨਸ਼ੀਲ ਤੇ ਅਤੀ ਸੰਵੇਦਨਸ਼ੀਲ ਕਰਾਰ ਦਿੱਤਾ ਹੈ, ਜਿੱਥੇ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਕੁੱਲ 13022 ਵੋਟਿੰਗ ਬੂਥ ਬਣਾਏ ਗਏ ਹਨ, ਜਿੱਥੇ 56256 ਜਵਾਨ ਦਿੱਲੀ ਪੁਲਿਸ ਤੇ ਸੀਏਪੀਐਫ ਦੇ ਤਾਇਨਾਤ ਕੀਤੇ ਜਾਣਗੇ। ਕੁੱਲ ਕੇਂਦਰਾਂ ਵਿੱਚੋਂ 3284 ਨੂੰ ਸੰਵੇਦਨਸ਼ੀਲ ਤੇ 1468 ਨੂੰ ਅਤੀ ਨਾਜ਼ੁਕ ਐਲਾਨਿਆ ਗਿਆ ਹੈ। ਇਨ੍ਹਾਂ ਚੋਣਾਂ ਵਿਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਤਿਕੋਣੀ ਟੱਕਰ ਦੀ ਸੰਭਾਵਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: