Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਉਣ ਵਾਲਾ ਸਮਾਂ ਬੜੀ ਅਸਥਿਰਤਾ ਵਾਲਾ

ਆਉਣ ਵਾਲਾ ਸਮਾਂ ਬੜੀ ਅਸਥਿਰਤਾ ਵਾਲਾ

ਪੰਥ ਦੀ ਸੇਵਾ ਵਿਚ ਜੁਝਾਰੂ ਲਹਿਰ ਦੌਰਾਨ ਸੰਘਰਸ਼ ਕਰਦਿਆਂ ਸ਼ਹੀਦੀ ਹਾਸਿਲ ਕਰਨ ਵਾਲੇ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਨਮਿਤ ਸਲਾਨਾ ਸ਼ਹੀਦੀ ਸਮਾਗਮ 21 ਅਕਤੂਬਰ 2022 ਨੂੰ ਪਿੰਡ ਰਤਨਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।

ਇਹ ਸਮਾਗਮ ਸ਼ਹੀਦ ਭਾਈ ਰਾਜੂ ਦੇ ਮਾਤਾ ਬੀਬੀ ਸੁਰਜੀਤ ਕੌਰ ਜੀ ਵਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਸ ਸਮਾਗਮ ਦੌਰਾਨ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨੇ ਸਿੱਖਾ ਵਿਚ ਇਤਿਹਾਸ ਪੜ੍ਹਨ-ਸੁਣਨ ਦੇ ਹਵਾਲੇ ਨਾਲ ਗੱਲ ਕਰਦਿਆਂ ਮੌਜੂਦਾ ਹਾਲਾਤ ਦੇ ਸਨਮੁਖ ਕਰਨ ਵਾਲੇ ਕਾਰਜਾਂ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ
ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ "ਹਮਲੇ ਦੇ ਪ੍ਰਚਾਰ" ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: