Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

 

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਕਿਸਾਨਾਂ ਦੀਆਂ ਮੰਗਾਂ ਵਿਚੋਂ ਇਕ ਪ੍ਰਮੁੱਖ ਮੰਗ ਐਮ.ਐਸ.ਪੀ. (MSP) ਦੀ ਹੈ। ਇਹ ਕੀ ਮਸਲਾ ਹੈ? ਜਦੋਂ ਸਰਕਾਰ MSP ਐਲਾਨਦੀ ਹੈ ਤਾਂ ਕਿਸਾਨਾਂ ਨੂੰ ਮਿਲਦੀ ਕਿਉਂ ਨਹੀਂ? ਕਿਸਾਨ ਇਸ ਦੀ ਕਾਨੂੰਨੀ ਜਾਮਨੀ ਕਿਉਂ ਮੰਗ ਰਹੇ ਹਨ?

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਪੰਜਾਬ ਵਰਗੀ ਦੁਨੀਆ ਦੀ ਸਭ ਤੋਂ ਜਰਖੇਜ ਧਰਤੀ ਹੋਣ ਦੇ ਬਾਵਜੂਦ ਅੱਜ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਇਸ ਪਰਵਾਸ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਕਾਰਨ ਕੀ
ਆਪਣੀ ਨਵੀਂ ਕਿਤਾਬ 'ਨੋ ਵਨ ਹਰਡ ਦ ਹਾਰਵੈਸਟ ਕਰਾਈ' ਵਿੱਚ, 18 ਸਾਲਾ ਇਰਮ ਕੌਰ ਪੰਨੂ ਨੇ ਪੰਜਾਬ ਦੇ ਕਿਸਾਨੀ ਭਾਈਚਾਰੇ ਦੇ ਤਜਰਬਿਆਂ ਨੂੰ ਦਰਜ ਕੀਤਾ ਹੈ। ਮੁਲਾਕਾਤਾਂ ਅਤੇ ਜ਼ਮੀਨੀ ਤੱਥਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: