Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਨੇ ਦਰਬਾਰੀ ਲਾਲ ਨੂੰ ਅੰਮ੍ਰਿਤਸਰ ਕੇਂਦਰੀ ਤੋਂ ਉਮੀਦਵਾਰ ਐਲਾਨਿਆ

‘ਆਪ’ ਨੇ ਦਰਬਾਰੀ ਲਾਲ ਨੂੰ ਅੰਮ੍ਰਿਤਸਰ ਕੇਂਦਰੀ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਕੇਂਦਰੀ ਤੋਂ ਆਪਣੇ ਉਮੀਦਵਾਰ ਨੂੰ ਬਦਲ ਦਿੱਤਾ ਹੈ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਆਗੂ ਗੁਰਪ੍ਰੀਤ ਸਿੰਘ ਘੁੱਗੀ (ਫਾਈਲ ਫੋਟੋ)
ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਆਗੂ ਗੁਰਪ੍ਰੀਤ ਸਿੰਘ ਘੁੱਗੀ (ਫਾਈਲ ਫੋਟੋ)

ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਰਜਿੰਦਰ ਕੁਮਾਰ ਦੀ ਥਾਂ ਦਰਬਾਰੀ ਲਾਲ ਨੂੰ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਸਬੰਧਤ ਖ਼ਬਰ:

ਪੰਜਾਬ ਚੋਣਾਂ 2017: ਬੋਹਾ ਹਲਕੇ ਤੋਂ ਬਾਅਦ ‘ਆਪ’ ਨੇ ਹੁਣ ਧਰਮਕੋਟ ਦਾ ਉਮੀਦਵਾਰ ਵੀ ਬਦਲਿਆ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: